1200 ਕਰੋੜੀ ਸਿੰਚਾਈ ਘੁਟਾਲਾ ਮਾਮਲਾ : ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ

Continues below advertisement

1200 ਕਰੋੜੀ ਸਿੰਚਾਈ ਘੁਟਾਲਾ ਮਾਮਲਾ : ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ

#Punjabnews #Akalileader #sharanjitdhillon #abpsanjha

Sharanjit Dhillon: ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ

ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ।  2007-2012 ਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਘੁਟਾਲੇ ਦੇ ਮੁੱਖ ਮੁਲਜ਼ਮ ਮੰਨੇ ਜਾ ਰਹੇ ਹਨ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਤੇ ਸਾਬਕਾ ਸਕੱਤਰ ਕੇਐਸ ਪਨੂੰ ਖਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਲੋਕਾਂ 'ਤੇ ਇੱਕ ਠੇਕੇਦਾਰ ਤੋਂ ਰਿਸ਼ਵਤ ਲੈ ਕੇ ਸਿੰਚਾਈ ਵਿਭਾਗ 'ਚ 1200 ਕਰੋੜ ਰੁਪਏ ਦਾ ਕੰਮ ਦੇਣ ਦਾ ਇਲਜ਼ਾਮ ਹੈ।

Continues below advertisement

JOIN US ON

Telegram