ਪੜਚੋਲ ਕਰੋ

Sidhu Moosewala ਕਤਲਕਾਂਡ ਮਾਮਲਾ : Babbu Mann ਤੋਂ ਹੋਵੇਗੀ ਪੁੱਛਗਿੱਛ

#sidhumoosewala #moosewalamurdercase #babbumann #abpsanjha

Babbu Maan To Be Interrogated In Sidhu Moosewala Murder Case: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਲਈ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲੇ ਤੱਕ ਕਲਾਕਾਰ ਦੀ ਮੌਤ ਦਾ ਗਮ ਕੋਈ ਭੁੱਲਾ ਨਹੀਂ ਸਕਿਆ ਹੈ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ ਵਾਪਸ ਲੈ ਕੇ ਦੇਸ਼ ਛੱਡ ਦੇਣਗੇ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੋ ਕਿ ਮਨਕੀਰਤ ਔਲਖ, ਬੱਬੂ ਮਾਨ ਅਤੇ ਗੁਰੂ ਰੰਧਾਵਾ ਨਾਲ ਜੁੜੀ ਹੋਈ ਹੈ।

ਦਰਅਸਲ, ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨਾਲ ਫੋਨ ਤੇ ਗੱਲਬਾਤ ਹੋਈ। ਪਰ ਉਹ ਉਸਨੂੰ ਪੁੱਛਗਿੱਛ ਸੈਸ਼ਨ ਲਈ ਦੁਬਾਰਾ ਬੁਲਾਣਗੇ। ਜਾਂਚ 'ਚ ਅਜੇ ਪਾਲ ਹੀ ਨਹੀਂ ਬਲਕਿ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ ਅਤੇ ਬੱਬੂ ਮਾਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਇਹ ਕਿਹਾ ਜਾ ਚੁੱਕਾ ਹੈ ਕਿ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਕੁਝ ਨਾਂ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਅਫਸਾਨਾ ਖਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਗਾਇਕਾਂ ਤੋਂ ਵੀ ਪਹਿਲਾਂ ਪੁੱਛਗਿੱਛ ਕੀਤੀ ਗਈ। ਹੁਣ ਪਤਾ ਲੱਗਾ ਹੈ ਕਿ ਹੋਰ ਵੀ ਕਈ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ ਜੋ ਪੁਲਿਸ ਅਧਿਕਾਰੀਆਂ ਦੇ ਰਾਡਾਰ 'ਤੇ ਹਨ। ਪਰ ਨਾਂ ਬਾਹਰ ਨਹੀਂ ਸਨ। ਮੂਸੇਵਾਲਾ ਦੇ ਮਾਮਲੇ ਵਿੱਚ ਕਈ ਸ਼ਾਰਪ ਸ਼ੂਟਰ ਵੀ ਗ੍ਰਿਫ਼ਤਾਰ ਕੀਤੇ ਗਏ ਸਨ, ਪਰ ਉਸ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਅਜੇ ਜਾਰੀ ਹੈ।

ਇਸ ਤੋਂ ਇਲਾਵਾ, ਰਿਪੋਰਟਾਂ ਇਹ ਵੀ ਸੁਝਾਅ ਦਿੰਦੀਆਂ ਹਨ ਕਿ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬਾਅਦ ਵਿੱਚ ਇੱਕ ਇੰਟਰਵਿਊ ਅਤੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ, ਇਹ ਖੁਲਾਸਾ ਹੋਇਆ ਕਿ ਇਹ ਖਬਰ ਫਰਜ਼ੀ ਸੀ। ਹੁਣ, ਹਰ ਕੋਈ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਵੇਰਵਿਆਂ ਅਤੇ ਅਪਡੇਟਾਂ 'ਤੇ ਆਪਣੀ ਸਖਤ ਨਜ਼ਰ ਰੱਖ ਰਿਹਾ ਹੈ।

ਵੀਡੀਓਜ਼ ਖ਼ਬਰਾਂ

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
Advertisement
ABP Premium
Advertisement

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget