Weather Update : ਦਿੱਲੀ ਸਮੇਤ ਉੱਤਰ ਭਾਰਤ 'ਚ ਧੁੰਦ ਹੀ ਧੁੰਦ, ਕੋਲ ਖੜ੍ਹਾ ਬੰਦਾ ਵੀ ਦਿੱਸਣੋਂ ਬੰਦ!
Continues below advertisement
Weather Update : ਦਿੱਲੀ ਸਮੇਤ ਉੱਤਰ ਭਾਰਤ 'ਚ ਧੁੰਦ ਹੀ ਧੁੰਦ, ਕੋਲ ਖੜ੍ਹਾ ਬੰਦਾ ਵੀ ਦਿੱਸਣੋਂ ਬੰਦ!
#Punjab #Delhi #weather #abpsanjha
ਚੰਡੀਗੜ੍ਹ ਤੇ ਮੁਹਾਲੀ ਵਿੱਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲੀ। ਕੰਮ 'ਤੇ ਜਾਣ ਵਾਲੇ ਲੋਕਾਂ ਨੂੰ ਨਵੇਂ ਸਾਲ ਦੇ ਦੂਜੇ ਦਿਨ ਅੱਜ ਧੁੰਦ ਕਾਰਨ ਆਉਣ-ਜਾਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਦੱਸ ਦਈਏ ਕਿ ਨਵਾਂ ਸਾਲ ਚੜ੍ਹਦਿਆਂ ਹੀ ਠੰਢ ਤੇ ਧੁੰਦ ਦਾ ਕਹਿਰ ਹੋਰ ਵਧ ਗਿਆ ਹੈ। ਅੱਜ ਪੂਰਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਦਿਖਾਈ ਦਿੱਤਾ।
ਧੁੰਦ ਇੰਨੀ ਸੰਘਣੀ ਹੈ ਕਿ ਕੋਲ ਖੜ੍ਹਾ ਬੰਦਾ ਨਜ਼ਰ ਨਹੀਂ ਆ ਰਿਹਾ। ਉੱਧਰ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਜਾਰੀ ਰਹੇਗੀ।ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਚਿੱਤਰ ਜਾਰੀ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦਾ ਮਾਝਾ ਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ।
Continues below advertisement
Tags :
Weather Forecast Weather Report Delhi Weather Weather News India Weather News Delhi Weather News Today Weather News India Weather Update North India Weather Weather Delhi Weather Update WEATHER UPDATE Weather Alert Weather Update Delhi North India Fog News Weather News Today Delhi Ncr Weather News Today Weather Update Today Weather In Delhi Weather News Update Weather News Updates Fog In Delhi Ncr Delhi Ncr Climate Delhi Fog News