ਪੰਜਾਬੀਆਂ ਲਈ ਖੁਸ਼ਖ਼ਬਰੀ ! ਭਗਵੰਤ ਮਾਨ ਵੱਲੋਂ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ

Continues below advertisement

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਖੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ , ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ  'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ। 

Continues below advertisement

JOIN US ON

Telegram