ਪੜਚੋਲ ਕਰੋ

#Budget2021 ਵਿੱਤ ਮੰਤਰੀ ਦੀ ਪੋਟਲੀ 'ਚ ਕਿਸਾਨਾਂ ਲਈ ਕੀ ?

ਖੇਤੀ ਕਾਨੂੰਨਾਂ ਦੇ ਖਿਲਾਫ ਪਿਛਲੇ ਦੋ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਜਾਰੀ ਕਿਸਾਨ ਅੰਦੋਲਨ ਦੇ ਵਿਚ ਸਰਕਾਰ ਨੇ ਬਜਟ 'ਚ ਉਨ੍ਹਾਂ ਲਈ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਕਿਸਾਨਾਂ ਨੂੰ ਲਾਗਤ ਤੋਂ ਡੇਢ ਗੁਣਾ ਜ਼ਿਆਦਾ MSP ਦੇਣ ਦਾ ਯਤਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਰੇ ਕਮੋਡਿਟੀ 'ਤੇ ਡੇਢ ਗੁਣਾ ਜ਼ਿਆਦਾ MSP ਦਿੱਤਾ ਜਾਵੇਗਾ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਦੱਸਿਆ ਗਿਆ ਵਿੱਤੀ ਸਾਲ 2021 'ਚ MSP ਲਈ 75,100 ਕਰੋੜ ਰੁਪਏ ਵੰਡੇ ਗਏ।

ਮੁਸ਼ਕਿਲ ਸਮੇਂ 'ਚ ਵੀ ਮੋਦੀ ਸਰਕਾਰ ਦਾ ਫੋਕਸ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਵਿਕਾਸ ਦੀ ਰਫ਼ਤਾਰ ਵਧਾਉਣ 'ਤੇ ਆਮ ਲੋਕਾਂ ਨੂੰ ਸਹਾਇਤਾ ਪਹੁੰਚਾਉਣ 'ਤੇ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਵਾਰ ਦਾ ਬਜਟ ਡਿਜੀਟਲ ਬਜਟ ਹੈ। ਇਹ ਅਜਿਹੇ ਸਮੇਂ ਆ ਰਿਹਾ ਹੈ ਜਦੋਂ ਦੇਸ਼ ਦੀ ਜੀਡੀਪੀ ਲਗਾਤਾਰ ਦੋ ਵਾਰ ਮਾਇਨਸ 'ਚ ਗਈ ਹੈ ਪਰ ਇਹ ਗਲੋਬਲ ਇਕੋਨੌਮੀ ਨਾਲ ਅਜਿਹਾ ਹੀ ਹੋਇਆ ਹੈ। ਸਾਲ 2021 ਇਤਿਹਾਸਕ ਸਾਲ ਹੋਣ ਜਾ ਰਿਹਾ ਹੈ।

ਸਰਕਾਰ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ 'ਤੇ ਕਾਇਮ ਹੈ। ਪੀਐਮ ਮੋਦੀ ਨੇ 80 ਮਿਲੀਅਨ ਪਰਿਵਾਰਾਂ ਨੂੰ ਕਈ ਮਹੀਨਿਆਂ ਤਕ ਮੁਫ਼ਤ ਗੈਸ ਮੁਹੱਈਆ ਕਰਾਈ, 40 ਮਿਲੀਅਨ ਤੋਂ ਜ਼ਿਆਦਾ ਕਿਸਾਨਾਂ, ਮਹਿਲਾਵਾਂ, ਗਰੀਬਾਂ ਲਈ ਸਿੱਧਾ ਨਕਦ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।

ਵੀਡੀਓਜ਼ ਦੇਸ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget