ਪੜਚੋਲ ਕਰੋ

Guinness world record | ਵਿਸ਼ਵ ਰਿਕਾਰਡ ਬਣਾਉਣ ਲਈ ਨੱਚੀਆਂ 10 ਹਜ਼ਾਰ ਔਰਤਾਂ

#Worldrecord #onam #abplive

ਕੇਰਲ ਦੇ ਪਰੰਪਰਾਗਤ ਨਾਚ ਤਿਰੂਵਥਿਰਾ ਦਾ ਪ੍ਰਦਰਸ਼ਨ ਕਰਦੇ ਹੋਏ, ਕੁਡੁੰਬਸ਼੍ਰੀ ਦੀਆਂ 10 ਹਜ਼ਾਰ ਮਹਿਲਾ ਮੈਂਬਰਾਂ ਨੇ ਟੈਲੇਂਟ ਵਰਲਡ ਰਿਕਾਰਡ ਅਤੇ ਲਿਮਕਾ ਬੁੱਕ ਆਫ ਵਰਲਡ ਰਿਕਾਰਡਸ ਵਿੱਚ ਜਗ੍ਹਾ ਬਣਾਈ ਹੈ।
ਕੁਡੁੰਬਸ਼੍ਰੀ ਕੇਰਲ ਸਰਕਾਰ ਦੀ ਇੱਕ ਸੰਸਥਾ ਹੈ ਜੋ ਗਰੀਬੀ ਹਟਾਉਣ ਅਤੇ ਮਹਿਲਾ ਸਸ਼ਕਤੀਕਰਨ ਲਈ ਕੰਮ ਕਰ ਰਹੀ ਹੈ।
ਇਹ ਪ੍ਰਦਰਸ਼ਨ ਓਨਮ ਦੇ ਤਿਉਹਾਰ ਨੂੰ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ।
ਇਸ ਮੈਗਾ ਈਵੈਂਟ ਦਾ ਉਦਘਾਟਨ ਕੇਰਲ ਦੇ ਮਾਲ ਮੰਤਰੀ ਕੇ.ਕੇ. ਰਾਜਨ ਨੇ ਕੀਤਾ।
ਪ੍ਰਦਰਸ਼ਨ ਤੋਂ ਬਾਅਦ, ਕੁਡੁਬਸ਼੍ਰੀ ਦੇ ਪ੍ਰਤੀਨਿਧੀਆਂ ਨੂੰ ਵਿਸ਼ਵ ਰਿਕਾਰਡ ਸਰਟੀਫਿਕੇਟ ਦਿੱਤੇ ਗਏ।

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget