ਪੜਚੋਲ ਕਰੋ
ਰਾਕੇਸ਼ ਟਿਕੈਤ 'ਤੇ ਹਮਲੇ ਦੇ ਇਲਜ਼ਾਮ 'ਚ ਰਾਜਸਥਾਨ ਤੋਂ 14 ਲੋਕ ਗ੍ਰਿਫ਼ਤਾਰ
ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ 'ਚ ਕਈ ਲੋਕਾਂ ਨੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਿਸ ਨੇ ਰਾਜਸਥਾਨ ਤੋਂ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਹੋਰ ਵੇਖੋ






















