2024 ਦੀਆਂ ਚੋਣਾਂ ਨੂੰ ਲੈ ਕੇ Manish Sisodia ਦਾ ਵੱਡਾ ਐਲਾਨ
Continues below advertisement
Manish Sisodia: ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇਸ਼ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਕੇਜਰੀਵਾਲ ਦੇ ਹੱਕ ਵਿੱਚ ਹੈ ਅਤੇ ਅਗਲੀ ਚੋਣ ਕੇਜਰੀਵਾਲ ਬਨਾਮ ਮੋਦੀ ਹੋਵੇਗੀ। ਦਿੱਲੀ ਦੀ ਆਬਕਾਰੀ ਨੀਤੀ 'ਤੇ ਉਨ੍ਹਾਂ ਕਿਹਾ ਕਿ ਕੋਈ ਘਪਲਾ ਨਹੀਂ ਹੋਇਆ ਹੈ। ਦਿੱਲੀ ਦੀ ਆਬਕਾਰੀ ਨੀਤੀ ਸਭ ਤੋਂ ਵਧੀਆ ਹੈ। ਇਹ ਸਭ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ।
Continues below advertisement
Tags :
Manish Sisodia Bharatiya Janata Party Punjabi News Lok Sabha Elections 2024 Arvind Kejriwal Delhi Excise Policy ABP Sanjha 'Aam Aadmi Party'