24 ਮਹਿਲਾਵਾਂ ਤੇ 388 ਪੁਰਸ਼ ਉਮੀਦਵਾਰ ਲੜ ਰਹੇ ਚੋਣ। Himachal Assembly Election 2022

Continues below advertisement

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ 35 ਸੀਟਾਂ ਦੀ ਲੋੜ ਹੁੰਦੀ ਹੈ। ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 44 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2017 ਵਿੱਚ ਕਾਂਗਰਸ ਨੂੰ 21 ਸੀਟਾਂ, ਸੀਪੀਐਮ ਨੂੰ 1 ਅਤੇ ਹੋਰਨਾਂ ਨੂੰ 2 ਸੀਟਾਂ ਮਿਲੀਆਂ ਸਨ।

Continues below advertisement

JOIN US ON

Telegram