ਐਮਰਜੈਂਸੀ ਦੀ 47ਵੀਂ ਵਰ੍ਹੇਗੰਢ ਮੌਕੇ ਬੀਜੇਪੀ ਦਾ ਹਮਲਾ, ਦੇਸ਼ 'ਚ ਮਨਾ ਰਹੀ ਬਲੈਕ ਡੇਅ
Continues below advertisement
ਦੱਸ ਦਈਏ ਕਿ 25 ਜੂਨ 1975 ਤੋਂ 21 ਮਾਰਚ 1977 ਤੱਕ 21 ਮਹੀਨਿਆਂ ਦੇ ਸਮੇਂ ਦੌਰਾਨ ਭਾਰਤ ਵਿੱਚ ਐਮਰਜੈਂਸੀ ਲਾਗੂ ਸੀ। ਤਤਕਾਲੀ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਦੀ ਸਿਫ਼ਾਰਸ਼ 'ਤੇ ਭਾਰਤੀ ਸੰਵਿਧਾਨ ਦੀ ਧਾਰਾ 352 ਦੇ ਤਹਿਤ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਆਜ਼ਾਦ ਭਾਰਤ ਦੇ ਇਤਿਹਾਸ ਦਾ ਇਹ ਸਭ ਤੋਂ ਵਿਵਾਦਪੂਰਨ ਦੌਰ ਸੀ।
Continues below advertisement