Delhi Government School : ਸਰਕਾਰੀ ਸਕੂਲ ਵਿੱਚ ਕਥਿਤ ਤੌਰ 'ਤੇ Mid Day Meal ਖਾਣ ਤੋਂ ਬਾਅਦ 70 ਬੱਚੇ ਬਿਮਾਰ !!!
Delhi Government School : ਸਰਕਾਰੀ ਸਕੂਲ ਵਿੱਚ ਕਥਿਤ ਤੌਰ 'ਤੇ Mid Day Meal ਖਾਣ ਤੋਂ ਬਾਅਦ 70 ਬੱਚੇ ਬਿਮਾਰ !!!
#Delhi #Abplive
ਦਿੱਲੀ ਦੇ ਡਾਬਰੀ ਇਲਾਕੇ ਦੇ ਇਕ ਸਰਕਾਰੀ ਸਕੂਲ ਚ ਕਥਿਤ ਤੌਰ 'ਤੇ ਮਿਡ-ਡੇ-ਮੀਲ ਖਾਣ ਤੋਂ ਬਾਅਦ ਲਗਭਗ 70 ਵਿਦਿਆਰਥੀਆਂ ਦੀ ਸਿਹਤ ਵਿਗਾੜ ਗਈ
ਜਿਸ ਤੋਂ ਬਾਅਦ ਛੇਵੀਂ ਤੋਂ ਅੱਠਵੀਂ ਜਮਾਤ ਦੇ ਕਰੀਬ 70 ਵਿਦਿਆਰਥੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਘਟਨਾ ਸ਼ੁਕਰਵਾਰ ਦੀ ਹੈ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਫ ਪੁਲਿਸ (ਦੱਖਣੀ-ਪੱਛਮੀ) ਮਨੋਜ ਸੀ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ |ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਤੋਂ ਬਾਅਦ ਸੋਇਆ ਜੂਸ ਦਿੱਤਾ ਗਿਆ ਸੀ, ਜਿਸ ਨਾਲ ਪੇਟ ਵਿੱਚ ਦਰਦ ਅਤੇ ਉਲਟੀਆਂ ਹੋਣ ਲੱਗੀਆਂ ਸਨ।"ਅਧਿਕਾਰੀ ਨੇ ਦੱਸਿਆ ਕਿ ਕਰਾਈਮ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਭੋਜਨ ਅਤੇ ਜੂਸ ਦੇ ਬਚੇ ਹੋਏ ਹਿੱਸੇ ਨੂੰ ਜ਼ਬਤ ਕਰ ਲਏ ਗਏ।
"ਸਾਰੇ ਬੱਚਿਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ।"ਘਟਨਾ ਤੋਂ ਬਾਅਦ ਦਿੱਲੀ ਸਰਕਾਰ ਨੇ ਮਿਡ-ਡੇ-ਮੀਲ ਪ੍ਰੋਵਾਈਡਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਮਿਡ-ਡੇ-ਮੀਲ ਪ੍ਰੋਵਾਈਡਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਸਕੂਲੀ ਬੱਚਿਆਂ ਨੂੰ ਸਹੀ ਭੋਜਨ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।
ਇਸੇ ਦੇ ਨਾਲ ਹੀ ਅਧਿਕਾਰੀ ਨੇ ਕਿਹਾ ਹੈ ਕਿ "ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।"
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...