ਪੜਚੋਲ ਕਰੋ
Advertisement
ਹਿਮਾਇਤ ਕਰਨ ਵਾਲੇ ਲੋਕਾਂ ਖਿਲਾਫ਼ ਹੋਈ ਕਾਰਵਾਈ ਦਾ ਮੀਟਿੰਗ 'ਚ ਚੁੱਕਿਆ ਮੁੱਦਾ - ਰਾਜੇਵਾਲ
ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ (Vigyan Bhawan) ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ (Meeting of Farmers and Ministers) ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ (Farmers Organizations) ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ।
ਦੇਸ਼
ਸੁਣੋ Indian Toilet ਸੀਟ ਦੇ ਫਾਇਦੇ..
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਕ੍ਰਿਕਟ
ਟ੍ਰੈਂਡਿੰਗ ਟੌਪਿਕ
Advertisement