ਹਿਮਾਇਤ ਕਰਨ ਵਾਲੇ ਲੋਕਾਂ ਖਿਲਾਫ਼ ਹੋਈ ਕਾਰਵਾਈ ਦਾ ਮੀਟਿੰਗ 'ਚ ਚੁੱਕਿਆ ਮੁੱਦਾ - ਰਾਜੇਵਾਲ

Continues below advertisement
ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ (Vigyan Bhawan) ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ (Meeting of Farmers and Ministers) ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ (Farmers Organizations) ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ।
Continues below advertisement

JOIN US ON

Telegram