ਪੜਚੋਲ ਕਰੋ
ਜਾਅਲੀ TRP ਦਾ ਫੁੱਟਿਆ ਭਾਂਡਾ
ਟੀਵੀ ਨਿਊਜ਼ ਚੈਨਲਾਂ 'ਤੇ ਸ਼ਿਕੰਜਾ ਕੱਸਦੇ ਹੋਏ ਮੁੰਬਈ ਦੇ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਇੱਕ ਝੂਠਾ TRP ਰੈਕੇਟ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਰਿਪਬਲਿਕ ਟੀਵੀ ਸਮੇਤ ਤਿੰਨ ਚੈਨਲਾਂ ਦਾ ਨਾਂ ਲਿਆ ਹੈ। ਉਨ੍ਹਾਂ ਕਿਹਾ ਕਿ ਰਿਪਬਲਿਕ ਟੀਵੀ ਪੈਸੇ ਦੇ ਕੇ ਟੀਆਰਪੀ ਖਰੀਦਦਾ ਸੀ।ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਪੁੱਛ ਪੜਤਾਲ ਲਈ ਅਰਨਬ ਗੋਸਵਾਸੀ ਨੂੰ ਬੁਲਾ ਸਕਦੀ ਹੈ।
ਹੋਰ ਵੇਖੋ






















