ਹਿਮਾਚਲ ਪ੍ਰਦੇਸ਼ ਦੌਰੇ 'ਤੇ ਜਾਣਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਵੀ ਦੇਣਗੇ ਪੂਰਾ ਸਾਥ
ਏਬੀਪੀ ਸਾਂਝਾ
Updated at:
23 Jul 2022 04:04 PM (IST)
Download ABP Live App and Watch All Latest Videos
View In Appਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਦਰਅਸਲ ਸੋਲਨ 'ਚ ਇਕ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ 'ਚ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸੋਲਨ ਪਹੁੰਚਣਗੇ। ਇੱਥੇ ਕਰੀਬ ਪੰਜ ਹਜ਼ਾਰ ਲੋਕਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ।