ਪੜਚੋਲ ਕਰੋ
AAP On Haryana Pollution | 52 ਸਭ ਤੋਂ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਹਰਿਆਣਾ ਦੇ 20 ਜ਼ਿਲ੍ਹੇ ਸ਼ਾਮਲ,ਭੜਕੇ AAP ਨੇਤਾ
AAP On Haryana Pollution | 52 ਸਭ ਤੋਂ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਹਰਿਆਣਾ ਦੇ 20 ਜ਼ਿਲ੍ਹੇ ਸ਼ਾਮਲ,ਭੜਕੇ AAP ਨੇਤਾ
#Neelgarg #aap #haryana #stubbleburning #pollution #abplive
ਦੇਸ਼ ਦੇ 52 ਸਭ ਤੋਂ ਪ੍ਰਦੂਸ਼ਿਤ ਜ਼ਿਲ੍ਹਿਆਂ ਵਿੱਚ ਹਰਿਆਣਾ ਦੇ 20 ਜ਼ਿਲ੍ਹੇ ਸ਼ਾਮਲ ਹਨ।
ਜਿਸ ਗੱਲ ਤੋਂ ਖਫ਼ਾ AAP ਨੇਤਾ ਨੀਲ ਗਰਗ ਨੇ ਖੱਟਰ ਸਰਕਾਰ 'ਤੇ ਨਿਸ਼ਾਨੇ ਸਾਧੇ ਨੇ
ਨਵੇਂ AQI ਅੰਕੜਿਆਂ ਬਾਰੇ ਗੱਲ ਕਰਦਿਆਂ ਗਰਗ ਨੇ ਕਿਹਾ ਕਿ ਹਰਿਆਣਾ 'ਚ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ।
ਲੇਕਿਨ ਮੁੱਖ ਮੰਤਰੀ ਖੱਟਰ ਆਪਣੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਬਜਾਏ ਰਾਜਨੀਤੀ ਕਰ ਰਹੇ ਹਨ।
ਗਰਗ ਨੇ ਕਿਹਾ ਕਿ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਖੱਟਰ ਸਰਕਾਰ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਵਾਂਗ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ
ਹੋਰ ਵੇਖੋ






















