ਪੜਚੋਲ ਕਰੋ
Advertisement
ਲੋਕਸਭਾ 'ਚ PM ਮੋਦੀ ਸਾਹਮਣੇ ਗੁੰਜੇ ਕਾਲੇ ਕਾਨੂੰਨ ਵਾਪਸ ਲੈਣ ਦੇ ਨਾਅਰੇ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕੀਤਾ। ਇਸ ਦੌਰਾਨ ਆਪ ਦੇ ਆਗੂਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤੇ ਭਗਵੰਤ ਮਾਨ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸੰਸਦ ਵਿੱਚ ਪੀਐਮ ਮੋਦੀ ਸਾਹਮਣੇ ਨਾਅਰੇਬਾਜ਼ੀ ਕੀਤੀ।
ਦੇਸ਼
Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement