ਪੜਚੋਲ ਕਰੋ
Advertisement
ਸੁਣੋ ਅਡਵਾਨੀ ਨੇ ਮਸਜਿਦ 'ਤੇ ਫੈਸਲਾ ਆਉਣ ਤੋਂ ਬਾਅਦ ਨੇ ਕੀ ਕਿਹਾ ?
ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਬਾਬਰੀ ਦੇ ਵਿਵਾਦਤ ਢਾਂਚੇ ਨੂੰ ਢਾਹੁਣ ਦੇ ਮਾਮਲੇ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ ਆਪਣਾ ਫੈਸਲਾ ਦਿੱਤਾ। ਜਿਸ 'ਚ ਅਦਾਲਤ ਨੇ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਹਨ। ਇਸ ਕੇਸ ਵਿੱਚ ਕੁੱਲ 49 ਮੁਲਜ਼ਮ ਸੀ, ਜਿਨ੍ਹਾਂ ਵਿੱਚੋਂ 17 ਮੁਲਜ਼ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਅਦਾਲਤ ਨੇ ਅੱਜ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ। ਇਸ ਕੇਸ ਦੇ ਮੁੱਖ ਮੁਲਜ਼ਮ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀਮਨੋਹਰ ਜੋਸ਼ੀ, ਉਮਾ ਭਾਰਤੀ, ਕਲਿਆਣ ਸਿੰਘ, ਵਿਨੈ ਕਟਿਆਰ, ਰਾਮ ਵਿਲਾਸ ਵੇਦਾਂਤੀ, ਬ੍ਰਜ ਭੂਸ਼ਣ ਸ਼ਰਨ ਸਿੰਘ ਆਦਿ ਹਨ। ਇਨ੍ਹਾਂ ਤੋਂ ਇਲਾਵਾ ਮਹੰਤ ਨ੍ਰਿਤਿਆ ਗੋਪਾਲ ਦਾਸ, ਚੰਪਤ ਰਾਏ, ਸਾਧਵੀ ਰਿਤਮਭੜਾ, ਮਹੰਤ ਧਰਮਦਾਸ ਵੀ ਮੁੱਖ ਮੁਲਜ਼ਮ ਸੀ।ਫੈਸਲਾ ਸੁਣਾਉਦੇ ਹੋਏ ਅਦਾਲਤ ਨੇ ਕਿਹਾ ਕਿ ਇਸ ਕੇਸ 'ਚ ਕੋਈ ਵੀ ਠੋਸ ਸਬੂਤ ਨਹੀਂ ਹੈ ਅਤੇ ਇਹ ਘਟਨਾ ਅਚਾਨਕ ਵਾਪਰੀ ਸੀ।

Tags :
Advani Babri Advani On Babri Masjid Babri Case Lal Krishan Advani Babri Masjid News Babri Masjid Case Babri Masjid Update Babri Masjid Case In CBI Court Babri Masjid Ayodhya Uma Bharti LK Advani Mahant Nritya Gopal Das Abp Sanjha Live ABP Sanjha News Babri Masjid Demolition Babri Masjid Demolition Case Abp Sanjha Babri Masjid CBI Court CBI Ayodhya Ram Mandirਦੇਸ਼
Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ
Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement