ਪੜਚੋਲ ਕਰੋ
Advertisement
ਅਕਾਲੀ ਦਲ ਦਾ ਅਕਾਲ ਤਖਤ ਤੋਂ ਮਾਰਚ ਹੋਇਆ ਸ਼ੁਰੂ,ਚੰਡੀਗੜ੍ਹ ਲਈ ਰਵਾਨਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹਿੱਤਾਂ ਦੇ ਵਿੱਚ ਅੱਜ ਤਿੰਨ ਤਖ਼ਤਾਂ ਤੋਂ ਚੰਡੀਗੜ੍ਹ ਲਈ ਕੱਢੇ ਜਾਣ ਵਾਲੇ ਮਾਰਚ ਦੇ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਨਿਕਲਣ ਵਾਲੇ ਮਾਰਚ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰਨਗੇ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਸੁਖਬੀਰ ਬਾਦਲ ਅਕਾਲੀ ਨੇਤਾ ਬਿਕਰਮ ਮਜੀਠੀਆ ਅਤੇ ਹੋਰ ਲੀਡਰਸ਼ਿਪ ਦੇ ਨਾਲ ਦਰਬਾਰ ਸਾਹਿਬ ਤੇ ਸ਼੍ਰੀ ਅਕਾਲ ਤਖਤ ਵਿਖੇ ਨਤਮਸਤਕ ਹੋਣ ਲਈ ਪੁੱਜ ਨੇ
ਦੇਸ਼
Jagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement