ਪੜਚੋਲ ਕਰੋ

Amul Milk Price| ਦੁੱਧ ਮਹਿੰਗਾ ਹੋਣ ਨਾਲ ਰਸੋਈ 'ਤੇ ਪਿਆ ਅਸਰ

Amul Milk Price| ਦੁੱਧ ਮਹਿੰਗਾ ਹੋਣ ਨਾਲ ਰਸੋਈ 'ਤੇ ਪਿਆ ਅਸਰ

#AmulMilkPrice #Amul #Milk #Price

ਅਮੂਲ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧ ਗਈ ਐ,  ਅਮੂਲ ਨੇ ਇਹ ਫੈਸਲਾ ਆਮ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਲਿਐ, ਐਤਵਾਰ ਦੇਰ ਰਾਤ ਫੈਡਰੇਸ਼ਨ ਨੇ ਕਿਹਾ ਕਿ ਦੋ ਰੁਪਏ ਪ੍ਰਤੀ ਲੀਟਰ ਦੇ ਵਾਧੇ ਨਾਲ ਪ੍ਰਚੂਨ ਕੀਮਤ ਵਿੱਚ ਤਿੰਨ ਤੋਂ ਚਾਰ ਫੀਸਦੀ ਦਾ ਵਾਧਾ ਹੁੰਦੈ, ਇਹ ਔਸਤ ਮਹਿੰਗਾਈ ਦਰ ਨਾਲੋਂ ਘੱਟ ਐ, ਵਡੋਦਰਾ ਚ ਦੁੱਧ ਦੇ ਵਪਾਰੀ ਅਤੇ ਲੋਕ ਕੀਮਤਾਂ ਵਿੱਚ ਵਾਧੇ ਤੋਂ ਨਾਖੁਸ਼ ਨਜ਼ਰ ਆ ਰਹੇ ਨੇ, ਅਮੂਲ ਦਾ ਕਹਿਣੈ ਕਿ ਫਰਵਰੀ 2023 ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਇਸ ਲਈ ਡੇਅਰੀ ਕਾਰੋਬਾਰ ਨਾਲ ਸਬੰਧਤ ਹੋਰ ਚੀਜ਼ਾਂ ਮਹਿੰਗੀਆਂ ਹੋਣ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਜ਼ਰੂਰੀ ਹੋ ਗਿਐ,  ਫੈਡਰੇਸ਼ਨ ਦਾ ਇਹ ਵੀ ਤਰਕ ਐ ਕਿ ਦੁੱਧ ਉਤਪਾਦਕ ਯੂਨੀਅਨਾਂ ਨੇ ਪਿਛਲੇ ਸਾਲ ਦੇ ਮੁਕਾਬਲੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਦੁੱਧ ਦੀ ਕੀਮਤ ਵਿੱਚ ਛੇ ਤੋਂ ਅੱਠ ਫੀਸਦੀ ਵਾਧਾ ਕੀਤੈ, ਸੋਮਵਾਰ ਸਵੇਰੇ ਦਿੱਲੀ 'ਚ ਦੁੱਧ ਖਰੀਦਣ ਆਏ ਲੋਕ ਕੀਮਤ ਵਧਣ ਕਾਰਨ ਪਰੇਸ਼ਾਨ ਨਜ਼ਰ ਆਏ, ਆਪਣੀ ਨੀਤੀ ਦੇ ਅਨੁਸਾਰ, ਅਮੂਲ ਕਿਸਾਨਾਂ ਨੂੰ ਇੱਕ ਰੁਪਏ ਵਿੱਚੋਂ 80 ਪੈਸੇ ਦਿੰਦੈ, ਅਮੂਲ ਨੂੰ ਦੇਸ਼ ਵਿੱਚ ਦੁੱਧ ਦਾ ਇੱਕ ਵੱਡਾ ਬ੍ਰੈਂਡ ਮੰਨਿਆ ਜਾਂਦੈ,  

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਅਤੇ ਕੇਜਰੀਵਾਲ ਜੇਲ੍ਹ 'ਚ ਅਰੋੜਾ ਨਾਲ ਕਰਨਗੇ ਮੁਲਾਕਾਤ; ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
Embed widget