ਪੜਚੋਲ ਕਰੋ
ਕੁਰਸੀਆਂ ਨੂੰ ਪਾ ਲਓ ਹੱਥ ਲੱਗ ਸਕਦੈ ਸਦਮਾ, 'ਕੇਜਰੀਵਾਲ ਦੇ ਘੁਟਾਲਿਆਂ ਦੀਆਂ ਉੱਧੜਣ ਲੱਗੀਆਂ ਪਰਤਾਂ'
ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (Delhi Transport Corporation) ਵੱਲੋਂ ਕੌਮੀ ਰਾਜਧਾਨੀ ਵਿੱਚ 1000 ਲੋ ਫਲੋਰ ਬੱਸਾਂ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ (LG Vinay Kumar Saxena) ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਵੱਡੀ ਕਾਰਵਾਈ ਕੀਤੀ ਹੈ। ਲੋਅ ਫਲੋਰ ਬੱਸਾਂ ਦੀ ਖਰੀਦ 'ਚ ਕਥਿਤ ਭ੍ਰਿਸ਼ਟਾਚਾਰ ਦੀ ਸ਼ਿਕਾਇਤ 'ਤੇ ਐੱਲ.ਜੀ. ਨੇ ਪ੍ਰਮੁੱਖ ਸਕੱਤਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਮਾਮਲਾ ਸੀ.ਬੀ.ਆਈ. ਨੂੰ ਸੌਂਪਿਆ ਜਾਵੇ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਸੀਬੀਆਈ ਹੁਣ ਇਸ ਸ਼ਿਕਾਇਤ ਦੀ ਜਾਂਚ ਕਰ ਸਕਦੀ ਹੈ। ਹੁਣ ਇਸ ਪੂਰੇ ਮਾਮਲੇ 'ਚ ਦਿੱਲੀ ਸਰਕਾਰ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਖ਼ਬਰਾਂ
ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
ਹੋਰ ਵੇਖੋ























