Breaking | CM ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ,ਫਿਲਹਾਲ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ
Breaking | CM ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ,ਫਿਲਹਾਲ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ
CM ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ
ਫਿਲਹਾਲ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ
ED ਦੀ ਪਟੀਸ਼ਨ 'ਤੇ HC ਨੇ ਫ਼ੈਸਲਾ ਰੱਖਿਆ ਸੁਰੱਖਿਅਤ
CM ਕੇਜਰੀਵਾਲ ਦੀ ਰਿਹਾਈ ਰੁਕੀ
ਕਥਿਤ ਦਿੱਲੀ ਸ਼ਰਾਬ ਘੁਟਾਲਾ ਮਾਮਲਾ
ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਗ੍ਰਿਫਤਾਰ
CM ਕੇਜਰੀਵਾਲ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ।
ਫਿਲਹਾਲ ਉਨ੍ਹਾਂ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਗਈ ਹੈ
ਅਤੇ ਲੰਬੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ।
ਜਦੋਂ ਤੱਕ ਫੈਸਲਾ ਨਹੀਂ ਆਉਂਦਾ, ਓਦੋਂ ਤੱਕ ਕੇਜਰੀਵਾਲ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ।
ਜ਼ਿਕਰ ਏ ਖਾਸ ਹੈ ਕਿ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ
ਕੱਲ ਹੀ ਰਾਊਜ਼ ਐਵਨਿਊ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ |
ਈਡੀ ਨੇ ਜ਼ਮਾਨਤ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।
ਅੱਜ ਲੰਬੀ ਬਹਿਸ ਤੋਂ ਬਾਅਦ CM ਕੇਜਰੀਵਾਲ ਦੀ ਰਿਹਾਈ 'ਤੇ ਰੋਕ ਲੱਗ ਗਈ ਹੈ ਅਤੇ ਉਹ ਜੇਲ੍ਹ 'ਚ ਹੀ ਰਹਿਣਗੇ।






















