ਪੜਚੋਲ ਕਰੋ

Asaduddin Owaisi on RSS | ਹੁਣ RSS ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਸਕਣਗੇ ਸਰਕਾਰੀ ਕਰਮਚਾਰੀ, ਭੜਕੇ ਓਵੈਸੀ

Asaduddin Owaisi on RSS | ਹੁਣ RSS ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਸਕਣਗੇ ਸਰਕਾਰੀ ਕਰਮਚਾਰੀ, ਭੜਕੇ ਓਵੈਸੀ 
ਹੁਣ RSS ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਸਕਣਗੇ ਸਰਕਾਰੀ ਕਰਮਚਾਰੀ
RSS ਨੂੰ ਲੈ ਕੇ ਮੋਦੀ ਸਰਕਾਰ ਦਾ ਵੱਡਾ ਫੈਸਲਾ।
ਮੋਦੀ ਸਰਕਾਰ ਨੇ 58 ਸਾਲ ਪੁਰਾਣਾ ਬੈਨ ਹਟਾਇਆ
1966 'ਚ ਤਤਕਾਲੀ ਕਾਂਗਰਸ ਸਰਕਾਰ ਨੇ ਲਗਾਇਆ ਸੀ ਬੈਨ
58 ਸਾਲ ਬਾਅਦ ਕੇਂਦਰ ਸਰਕਾਰ ਨੇ ਰੱਦ ਕੀਤਾ ਫੈਸਲਾ
ਇਹ ਫੈਸਲਾ ਬਿਲਕੁਲ ਗ਼ਲਤ ਹੈ - ਓਵੈਸੀ
ਕੇਂਦਰ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਆਰਐਸਐਸ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਉੱਤੇ ਪਾਬੰਦੀ ਹਟਾ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀ ਵੀ ਸੰਘ ਦੇ ਪ੍ਰੋਗਰਾਮਾਂ 'ਚ ਹਿੱਸਾ ਲੈ ਸਕਣਗੇ। ਇਹ ਪਾਬੰਦੀ ਕਾਂਗਰਸ ਸਰਕਾਰ ਨੇ 1966 ਵਿੱਚ ਲਗਾਈ ਸੀ। ਹੁਣ 58 ਸਾਲਾਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।ਦੂਜੇ ਪਾਸੇ ਕਾਂਗਰਸ ਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।
ਉਥੇ ਹੀ ਸਿਆਸਤਦਾਨ ਅਸਦੁੱਦੀਨ ਉਵੈਸੀ ਨੇ ਵੀ ਇਸ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਤੋਂ ਵੱਡੀ ਖਬਰ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਤੋਂ ਵੱਡੀ ਖਬਰ
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Embed widget