Asaduddin Owaisi on RSS | ਹੁਣ RSS ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਸਕਣਗੇ ਸਰਕਾਰੀ ਕਰਮਚਾਰੀ, ਭੜਕੇ ਓਵੈਸੀ

Continues below advertisement

Asaduddin Owaisi on RSS | ਹੁਣ RSS ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਸਕਣਗੇ ਸਰਕਾਰੀ ਕਰਮਚਾਰੀ, ਭੜਕੇ ਓਵੈਸੀ 
ਹੁਣ RSS ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਸਕਣਗੇ ਸਰਕਾਰੀ ਕਰਮਚਾਰੀ
RSS ਨੂੰ ਲੈ ਕੇ ਮੋਦੀ ਸਰਕਾਰ ਦਾ ਵੱਡਾ ਫੈਸਲਾ।
ਮੋਦੀ ਸਰਕਾਰ ਨੇ 58 ਸਾਲ ਪੁਰਾਣਾ ਬੈਨ ਹਟਾਇਆ
1966 'ਚ ਤਤਕਾਲੀ ਕਾਂਗਰਸ ਸਰਕਾਰ ਨੇ ਲਗਾਇਆ ਸੀ ਬੈਨ
58 ਸਾਲ ਬਾਅਦ ਕੇਂਦਰ ਸਰਕਾਰ ਨੇ ਰੱਦ ਕੀਤਾ ਫੈਸਲਾ
ਇਹ ਫੈਸਲਾ ਬਿਲਕੁਲ ਗ਼ਲਤ ਹੈ - ਓਵੈਸੀ
ਕੇਂਦਰ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਆਰਐਸਐਸ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਉੱਤੇ ਪਾਬੰਦੀ ਹਟਾ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀ ਵੀ ਸੰਘ ਦੇ ਪ੍ਰੋਗਰਾਮਾਂ 'ਚ ਹਿੱਸਾ ਲੈ ਸਕਣਗੇ। ਇਹ ਪਾਬੰਦੀ ਕਾਂਗਰਸ ਸਰਕਾਰ ਨੇ 1966 ਵਿੱਚ ਲਗਾਈ ਸੀ। ਹੁਣ 58 ਸਾਲਾਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।ਦੂਜੇ ਪਾਸੇ ਕਾਂਗਰਸ ਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।
ਉਥੇ ਹੀ ਸਿਆਸਤਦਾਨ ਅਸਦੁੱਦੀਨ ਉਵੈਸੀ ਨੇ ਵੀ ਇਸ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram