ਪੜਚੋਲ ਕਰੋ

ਬਾਬਰੀ ਮਸਜਿਦ ਦੇ ਵਿਵਾਦਤ ਢਾਂਚੇ ਨੂੰ ਦਾਹੁਣ ਦਾ ਮਾਮਲਾ, CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਫੈਸਲਾ

ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਬਾਬਰੀ ਦੇ ਵਿਵਾਦਤ ਢਾਂਚੇ ਨੂੰ ਢਾਹੁਣ ਦੇ ਮਾਮਲੇ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ ਆਪਣਾ ਫੈਸਲਾ ਦੇਵੇਗੀ। ਇਸ ਕੇਸ ਵਿੱਚ ਕੁੱਲ 49 ਮੁਲਜ਼ਮ ਸੀ, ਜਿਨ੍ਹਾਂ ਵਿੱਚੋਂ 17 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ਵਿੱਚ ਅਦਾਲਤ ਇਸ ਕੇਸ ਦੇ ਬਾਕੀ 32 ਮੁੱਖ ਮੁਲਜ਼ਮਾਂ ਦਾ ਫ਼ੈਸਲਾ ਕਰੇਗੀ। ਅਦਾਲਤ ਨੇ ਸਾਰੇ 32 ਮੁਲਜ਼ਮਾਂ ਨੂੰ ਫੈਸਲੇ ਦੀ ਸੁਣਵਾਈ ‘ਤੇ ਨਿੱਜੀ ਤੌਰ 'ਤੇ ਹਾਜ਼ਰ ਹੋਣ ਲਈ ਕਿਹਾ ਹੈ। ਹਾਲਾਂਕਿ, ਕੋਵਿਡ-19 ਕਾਰਨ, ਬਜ਼ੁਰਗ ਤੇ ਬੀਮਾਰ ਮੁਲਜ਼ਮਾਂ ਨੂੰ ਵਿਅਕਤੀਗਤ ਰੂਪ ਤੋਂ ਛੋਟ ਦੀ ਸੰਭਾਵਨਾ ਹੈ।ਇਸ ਕੇਸ ਦੇ ਮੁੱਖ ਮੁਲਜ਼ਮ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀਮਨੋਹਰ ਜੋਸ਼ੀ, ਉਮਾ ਭਾਰਤੀ, ਕਲਿਆਣ ਸਿੰਘ, ਵਿਨੈ ਕਟਿਆਰ, ਰਾਮ ਵਿਲਾਸ ਵੇਦਾਂਤੀ, ਬ੍ਰਜ ਭੂਸ਼ਣ ਸ਼ਰਨ ਸਿੰਘ ਆਦਿ ਹਨ। ਇਨ੍ਹਾਂ ਤੋਂ ਇਲਾਵਾ ਮਹੰਤ ਨ੍ਰਿਤਿਆ ਗੋਪਾਲ ਦਾਸ, ਚੰਪਤ ਰਾਏ, ਸਾਧਵੀ ਰਿਤਮਭੜਾ, ਮਹੰਤ ਧਰਮਦਾਸ ਵੀ ਮੁੱਖ ਮੁਲਜ਼ਮ ਹਨ।ਅਯੁੱਧਿਆ ਵਿੱਚ ਰਾਮ ਜਨਮ ਭੂਮੀ ਦੇ ਸੰਬੰਧ ਵਿੱਚ ਦੋ ਤਰ੍ਹਾਂ ਦੇ ਕੇਸ ਦਾਇਰ ਕੀਤੇ ਗਏ ਸੀ। ਪਹਿਲਾ ਕੇਸ ਇੱਕ ਟਾਇਟਲ ਸੂਟ ਦਾ ਸੀ, ਜਿਸ ਵਿੱਚ 2 ਧਰਮਾਂ (ਹਿੰਦੂ ਤੇ ਮੁਸਲਮਾਨ) ਦੇ ਲੋਕਾਂ ਵਿੱਚ 67 ਏਕੜ ਦੇ ਵਿਵਾਦਿਤ ਜ਼ਮੀਨ ਦੀ ਮਾਲਕੀਅਤ ਬਾਰੇ ਵਿਵਾਦ ਹੋਇਆ ਸੀ। ਪਹਿਲਾ ਕੇਸ ਸਿਵਲ ਕੋਰਟ ਦਾ ਸੀ ਜਿਸ ਵਿੱਚ ਜ਼ਮੀਨ ਦੀ ਮਾਲਕੀਅਤ ਦਾ ਫੈਸਲਾ ਹੋਣਾ ਸੀ। ਇਸ ਦੇ ਨਾਲ ਹੀ, ਦੂਜਾ ਕੇਸ ਅਪਰਾਧਿਕ ਅਦਾਲਤ ਦਾ ਹੈ, ਜਿਸ ਵਿੱਚ ਵਿਵਾਦਿਤ ਥਾਂਵਾਂ ਵਿੱਚ ਢਾਂਚੇ (ਜਿਸ ਨੂੰ ਮੁਸਲਿਮ ਪੱਖ ਮਸਜਿਦ ਕਹਿੰਦਾ ਹੈ) ਨੂੰ ਢਾਹੁਣਾ ਇੱਕ ਜੁਰਮ ਹੈ। ਪਹਿਲੇ ਕੇਸ ਵਿੱਚ, ਸੁਪਰੀਮ ਕੋਰਟ ਨੇ ਪਿਛਲੇ ਸਾਲ 9 ਨਵੰਬਰ ਨੂੰ ਹਿੰਦੂਆਂ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ।ਬਾਬਰੀ ਢਾਂਚੇ ਨੂੰ ਢਾਹੁਣ ਲਈ IPC ਦੀ ਧਾਰਾ 395, 147, 149, 253, 153 ਏ, 153 ਬੀ, 295, 505, 147, 120 ਬੀ ਤਹਿਤ ਜਾਂਚ ਸ਼ੁਰੂ ਕੀਤੀ ਗਈ। ਬਾਅਦ ਵਿਚ 332, 338 ਅਤੇ 201 ਸ਼ਾਮਲ ਕੀਤੀਆਂ ਗਈਆਂ। ਇਨ੍ਹਾਂ ਧਾਰਾਵਾਂ ਵਿਚੋਂ 395 ਲੁੱਟ ਦੀ ਧਾਰਾ ਹੈ, ਜਿਸ ‘ਤੇ ਵੱਧ ਤੋਂ ਵੱਧ 5 ਸਾਲ ਦੀ ਸਜਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget