ਪੜਚੋਲ ਕਰੋ

Schools Holiday: ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨਾਂ ਲਈ ਬੰਦ, ਵਧੀ ਠੰਢ ਕਰਕੇ ਲਿਆ ਗਿਆ ਫੈਸਲਾ

Schools Holiday: ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨਾਂ ਲਈ ਬੰਦ, ਵਧੀ ਠੰਢ ਕਰਕੇ ਲਿਆ ਗਿਆ ਫੈਸਲਾ

#delhi #Winter #delhifog #delhiweather #primaryschool #abplive

ਦਿੱਲੀ ਵਿੱਚ ਵਧਦੀ ਸਰਦੀ ਦੇ ਮੱਦੇਨਜ਼ਰ, ਸਰਕਾਰ ਨੇ ਪ੍ਰਾਇਮਰੀ ਸਕੂਲਾਂ 'ਚ ਛੁਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ
ਦਿੱਲੀ ਦੇ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ ਅਗਲੇ ਪੰਜ ਦਿਨਾਂ ਲਈ ਬੰਦ ਰਹਿਣਗੇ  
ਭਾਵ, ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸੋਮਵਾਰ 8 ਜਨਵਰੀ ਤੋਂ ਸ਼ੁੱਕਰਵਾਰ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। 
ਇਹ ਫੈਸਲਾ ਸੀਤ ਲਹਿਰ ਦੇ ਮੱਦੇਨਜ਼ਰ ਲਿਆ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਹੁਣ ਤੱਕ 10 ਜਨਵਰੀ ਬੁੱਧਵਾਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਸੀ ਪਰ ਇੱਕ ਘੰਟੇ ਦੇ ਅੰਦਰ ਹੀ ਇਸਨੂੰ ਵਾਪਸ ਲੈ ਲਿਆ ਗਿਆ ਸੀ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget