Badrinath terrible Açcident | ਸੈਲਾਨੀਆਂ ਨਾਲ ਭਰੀ ਬੱਸ 'ਤੇ ਡਿਗੀ ਚੱਟਾਨ - ਦੋ ਦੀ ਮੌਤ
ABP Sanjha
Updated at:
06 Jun 2024 08:46 PM (IST)
Download ABP Live App and Watch All Latest Videos
View In AppBadrinath terrible Açcident | ਸੈਲਾਨੀਆਂ ਨਾਲ ਭਰੀ ਬੱਸ 'ਤੇ ਡਿਗੀ ਚੱਟਾਨ - ਦੋ ਦੀ ਮੌਤ
#Uttrakhand #Badrinath #Kedarnath #busaccident #abplive
ਉੱਤਰਾਖੰਡ- ਬਦਰੀਨਾਥ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ ਵਾਪਰਿਆ ਹੈ
ਇਥੇ ਸੈਲਾਨੀਆਂ ਨਾਲ ਭਰੀ ਬੱਸ 'ਤੇ ਪੱਥਰ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸੈਲਾਨੀ ਬਦਰੀਨਾਥ - ਕੇਦਾਰਨਾਥ ਧਾਮ ਦੀ ਯਾਤਰਾ ਕਰਕੇ ਵਾਪਿਸ ਆ ਰਹੇ ਸਨ
ਰਾਸਤੇ ਚ ਬਦਰੀਨਾਥ ਨੈਸ਼ਨਲ ਹਾਈਵੇ 'ਤੇ ਅਚਾਨਕ ਇਕ ਚੱਟਾਨ ਬੱਸ 'ਤੇ ਆ ਡਿਗੀ
ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ
ਮ੍ਰਿਤਕਾਂ ਦੀ ਪਛਾਣ ਅਮਿਤ ਸਿਕੰਦਰ (62) ਅਤੇ ਬੁੱਧਦੇਵ ਮਜੂਮਦਾਰ (74) ਵਜੋਂ ਹੋਈ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।