ਪੜਚੋਲ ਕਰੋ
Advertisement
ਭਾਰਤ ਦਾ ਚੀਨ ਨੂੰ ਇੱਕ ਹੋਰ ਝਟਕਾ, PUBG ਸਣੇ 118 ਚੀਨ ਐਪ 'ਤੇ ਲੱਗਾ ਬੈਨ
ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਤਣਾਅ ਜਾਰੀ ਹੈ। ਇਸ ਦੌਰਾਨ ਭਾਰਤ ਦੇ ਕੇਂਦਰੀ ਆਈਟੀ ਮੰਤਰਾਲੇ ਨੇ 118 ਚੀਨੀ ਐਪਸ 'ਤੇ ਪਾਬੰਦੀ ਲਾਈ ਹੈ ਜਿਸ 'ਚ ਪਬਜੀ ਵੀ ਸ਼ਾਮਲ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਚੀਨੀ ਐਪ ਭਾਰਤ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਲਈ ਖਤਰਾ ਹੈ। ਪਬਜੀ ਤੋਂ ਇਲਾਵਾ 118 ਐਪਸ ਵਿੱਚ CamCard, Baidu, Cut Cut, VooV, Tencent Weiyun, Rise of Kingdoms, Zakzak ਆਦਿ ਸ਼ਾਮਲ ਹਨ।
ਦੇਸ਼
Google Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |
Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ
ਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |
MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement