Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ
Download ABP Live App and Watch All Latest Videos
View In AppBeas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ
ਹਿਮਾਚਲ - ਮੰਡੀ ਜ਼ਿਲੇ 'ਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ
ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ
ਸੁਕੇਤੀ ਖੱਡ ਵਿੱਚ ਵੀ ਪਾਣੀ ਵਧਿਆ
ਗੋਹਰ ਦੇ ਜਿਉਨੀ ਖੱਡ 'ਚ 70 ਸਾਲਾ ਬਜ਼ੁਰਗ ਔਰਤ ਨਾਲੇ 'ਚ ਰੁੜ੍ਹ ਗਈ
ਹਿਮਾਚਲ ਪ੍ਰਦੇਸ਼ 'ਚ 115 ਸੜਕਾਂ ਜਾਮ
ਬਿਜਲੀ ਦੇ ਟਰਾਂਸਫਾਰਮਰ ਵੀ ਖ਼ਰਾਬ
ਮੰਡੀ ਜ਼ਿਲ੍ਹੇ ਦੀਆਂ 12 ਦੇ ਕਰੀਬ ਸੜਕਾਂ ਬੰਦ
ਪੀਣ ਵਾਲੇ ਪਾਣੀ ਦੀਆਂ ਸਕੀਮਾਂ ਪ੍ਰਭਾਵਿਤ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।