ਪੜਚੋਲ ਕਰੋ

Train 'ਚ ਸੀਟ ਪਿੱਛੇ ਔਰਤਾਂ ਨੇ ਪੁੱਟੇ ਇਕ ਦੂਜੇ ਦੇ ਵਾਲ

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇੱਕ ਵੀਡੀਓ ਵਿੱਚ, ਔਰਤਾਂ ਨੂੰ ਠਾਣੇ-ਪਨਵੇਲ ਲੋਕਲ ਟਰੇਨ ਦੇ ਮਹਿਲਾ ਡੱਬੇ ਦੇ ਅੰਦਰ ਇੱਕ ਦੂਜੇ ਦੇ ਵਾਲ ਖਿੱਚਦੇ ਦੇਖਿਆ ਜਾ ਸਕਦਾ ਹੈ।
ਇਸ ਦੌਰਾਨ ਇਕ ਮਹਿਲਾ ਕਾਂਸਟੇਬਲ ਜਿਸ ਦੀ ਪਛਾਣ ਸ਼ਾਰਦਾ ਉਗਲੇ ਵਜੋਂ ਹੋਈ ਹੈ, ਦੋ ਮਹਿਲਾ ਸਵਾਰੀਆਂ ਵਿਚਾਲੇ ਹੋਏ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਉਹ ਜ਼ਖਮੀ ਹੋ ਗਈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਏਐਨਆਈ ਨਿਊਜ਼ ਏਜੰਸੀ ਦੇ ਅਨੁਸਾਰ, ਵਾਸ਼ੀ ਰੇਲਵੇ ਸਟੇਸ਼ਨ ਦੇ ਸੀਨੀਅਰ ਪੁਲਿਸ ਇੰਸਪੈਕਟਰ ਐਸ ਕਟਾਰੇ ਨੇ ਕਿਹਾ, "ਸੀਟ ਨੂੰ ਲੈ ਕੇ ਝਗੜੇ ਤੋਂ ਬਾਅਦ ਕੁਝ ਔਰਤਾਂ ਨੇ ਇੱਕ ਦੂਜੇ ਨੂੰ ਮਾਰਨਾ ਸ਼ੁਰੂ ਕਰ ਦਿੱਤਾ, ਅਤੇ ਇੱਕ ਮਹਿਲਾ ਕਰਮਚਾਰੀ ਜ਼ਖਮੀ ਹੋ ਗਈ।"

#viralvideo #viral #trainfight #PanvelLocalTrain

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget