ਪੱਛਮੀ ਬੰਗਾਲ ਦੇ ਸਾਬਕਾ ਸਿੱਖਿਆ ਮੰਤਰੀ ਖਿਲਾਫ ED ਦੀ ਵੱਡੀ ਕਾਰਵਾਈ
Continues below advertisement
50 ਲੱਖ ਦਾ ਸੋਨਾ ਅਤੇ ਦਸਤਾਵੇਜ਼ ਵੀ ਬਰਾਮਦ ਹੋਏ ਨੇ। ਸ਼ੁੱਕਰਵਾਰ ਨੂੰ ਈਡੀ ਦੀ ਟੀਮ ਨੇ ਪਾਰਥਾ ਚੈਟਰਜੀ, ਸਿੱਖਿਆ ਰਾਜ ਮੰਤਰੀ ਪਰੇਸ਼ ਸੀ ਅਧਿਕਾਰੀ, ਵਿਧਾਇਕ ਮਾਨਿਕ ਭੱਟਾਚਾਰੀਆ ਦੇ ਘਰ ਸਮੇਤ 13 ਥਾਵਾਂ 'ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਚੈਟਰਜੀ ਦੀ ਕਰੀਬੀ ਅਰਪਿਤਾ ਦੇ ਘਰੋਂ 20 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ। ਈਡੀ ਦੇ ਅਧਿਕਾਰੀਆਂ ਨੇ 500 ਅਤੇ 200 ਦੇ ਨੋਟ ਗਿਣਨ ਲਈ ਕਾਊਂਟਿੰਗ ਮਸ਼ੀਨਾਂ ਦੀ ਮਦਦ ਲਈ ਸੀ।
Continues below advertisement