ਪੜਚੋਲ ਕਰੋ

Bengaluru Rath Accident | ਬੈਂਗਲੁਰੂ 'ਚ ਧਾਰਮਿਕ ਸਮਾਗਮ ਦੌਰਾਨ ਵੱਡਾ ਹਾਦਸਾ

#BengaluruRathAccident #Bengalorenews #abplive

ਬੈਂਗਲੁਰੂ 'ਚ ਧਾਰਮਿਕ ਸਮਾਗਮ ਦੌਰਾਨ ਵੱਡਾ ਹਾਦਸਾ
ਧਾਰਮਿਕ ਯਾਤਰਾ ਦੌਰਾਨ ਵੱਡਾ ਹਾਦਸਾ! 
120 ਫੁੱਟ ਉੱਚਾ ਰੱਥ ਡਿੱਗਿਆ 
ਹਜ਼ਾਰਾਂ ਸ਼ਰਧਾਲੂ ਲੈ ਰਹੇ ਸੀ ਹਿੱਸਾ

ਤਸਵੀਰਾਂ ਬੈਂਗਲੁਰੂ ਦੀਆਂ ਨੇ ਜਿਥੇ ਇਕ ਧਾਰਮਿਕ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ |
ਅਨੇਕਲ ਦੇ ਨੇੜੇ ਧਾਰਮਿਕ ਯਾਤਰਾ ਕੱਢੀ ਜਾ ਰਹੀ ਸੀ 
ਕਿ ਇਸ ਦੌਰਾਨ 100 ਫੁੱਟ ਤੋਂ ਵੱਧ ਉੱਚਾ ਮੰਦਰ ਦਾ ਰੱਥ ਡਿੱਗ ਗਿਆ। 
ਇਸ ਘਟਨਾ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ |
ਤਸਵੀਰਾਂ ਚ ਹਾਦਸਾ ਹੁੰਦਾ ਸਾਫ਼ ਵਿਖਾਈ ਦੇ ਰਿਹਾ ਹੈ |
ਹੁਸਕੁਰ ਮਦੂਰੰਮਾ ਮੰਦਰ ਦੇ ਸਾਲਾਨਾ ਮੇਲੇ ਦੌਰਾਨ ਇਹ ਹਾਦਸਾ ਵਾਪਰਿਆ ਹੈ 
ਘਟਨਾ 6 ਅਪ੍ਰੈਲ 2024 ਦਿਨ ਸ਼ਨੀਵਾਰ ਦੀ ਹੈ | ਦੱਸਿਆ ਜਾ ਰਿਹਾ ਹੈ ਕਿ  
ਇਸ ਧਾਰਮਿਕ ਯਾਤਰਾ ਦੌਰਾਨ 10 ਤੋਂ ਵੱਧ ਪਿੰਡਾਂ ਦੇ ਹਜ਼ਾਰਾਂ ਲੋਕ ਮੌਜੂਦ ਸਨ |
ਸੈਂਕੜੇ ਸ਼ਰਧਾਲੂ ਚਾਰੇ ਪਾਸੇ ਬੰਨ੍ਹੀਆਂ ਰੱਸੀਆਂ ਦੀ ਮਦਦ ਨਾਲ ਵਿਸ਼ਾਲ ਅਤੇ 
ਸ਼ਾਨਦਾਰ ਤਰੀਕੇ ਨਾਲ ਸਜੇ ਰੱਥ ਨੂੰ ਚਲਾਉਣ ਦੀ ਕੋਸ਼ਿਸ਼ ਕਰ ਰਹੇ ਸਨ, 
ਇਸ ਦੌਰਾਨ ਸੰਤੁਲਨ ਵਿਗੜ ਗਿਆ ਅਤੇ ਰੱਥ ਉਲਟ ਕੇ ਜ਼ਮੀਨ ’ਤੇ ਆ ਡਿੱਗਾ।
ਗਨੀਮਤ ਰਹੀ ਕਿ ਘਟਨਾ ’ਚ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਤੇ ਬਾਅਦ ’ਚ ਟਰੈਕਟਰਾਂ ਅਤੇ 
ਬੈਲ ਗੱਡੀਆਂ ਦੀ ਮਦਦ ਨਾਲ ਰੱਥ ਨੂੰ ਵਾਪਸ ਉਸ ਦੀ ਮੂਲ ਸਥਿਤੀ ’ਚ ਲਿਆਂਦਾ ਗਿਆ। 
ਜ਼ਿਕਰਯੋਗ ਹੈ ਹੁਸਕੁਰ ਮਦੂਰੰਮਾ ਮੇਲਾ ਇਕ ਪ੍ਰਸਿੱਧ ਸਾਲਾਨਾ ਰੱਥ ਮੇਲਾ ਹੈ, 
ਜਿੱਥੇ ਇਹ ਰੱਥ ਮੁੱਖ ਆਕਰਸ਼ਣ ਹੁੰਦੇ ਹਨ। ਇਕ ਦਹਾਕਾ ਪਹਿਲਾਂ ਤੱਕ, ਸੌ ਤੋਂ ਵੱਧ ਰੱਥ ਇਸ 
ਪ੍ਰਸਿੱਧ ਤਿਉਹਾਰ ਦੀ ਸ਼ੋਭਾ ਵਧਾਉਂਦੇ ਸਨ ਪਰ ਹਾਲ ਹੀ ਦੇ ਸਾਲਾਂ ’ਚ ਇਹ ਗਿਣਤੀ 
ਬਹੁਤ ਘਟ ਕੇ ਸਿਰਫ 10 ਤੋਂ 15 ਰਹਿ ਗਈ ਹੈ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ABP Sanjha Top 10, 1 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget