ਪੜਚੋਲ ਕਰੋ

ਕਈ ਕਿਲੋਮੀਟਰ ਲੰਬਾ ਜਾਮ, ਰੇਂਗਦੇ ਵਾਹਨਾਂ 'ਚ ਲੋਕ ਪਰੇਸ਼ਾਨ... ਦੇਖੋ ਤਸਵੀਰਾਂ 'ਚ ਦਿੱਲੀ ਤੋਂ ਨੋਇਡਾ ਅਤੇ ਗੁਰੂਗ੍ਰਾਮ ਤੱਕ ਦਾ ਨਜ਼ਾਰਾ

Bharat Bandh affect: ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਸਕੀਮ ਦੇ ਵਿਰੋਧ ਵਿੱਚ ਅੱਜ ਭਾਰਤ ਬੰਦ ਦਾ ਐਲਾਨ ਵੀ ਕੀਤਾ ਗਿਆ ਹੈ। ਭਾਰਤ ਬੰਦ ਦਾ ਅਸਰ ਸੜਕਾਂ 'ਤੇ ਜਾਮ ਦੇ ਰੂਪ 'ਚ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਤੋਂ ਨੋਇਡਾ ਅਤੇ ਗੁਰੂਗ੍ਰਾਮ ਤੱਕ ਕਈ ਕਿਲੋਮੀਟਰ ਲੰਬੇ ਜਾਮ ਦੇਖੇ ਗਏ ਹਨ।

ਅਗਨੀਪਥ ਯੋਜਨਾ ਦੇ ਖਿਲਾਫ ਵਿਦਿਆਰਥੀਆਂ ਅਤੇ ਕਈ ਵਿਰੋਧੀ ਪਾਰਟੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਭਾਰਤ ਬੰਦ ਦੇ ਐਲਾਨ ਨੂੰ ਲੈ ਕੇ ਰਾਜਧਾਨੀ ਦਿੱਲੀ ਸਮੇਤ ਹੋਰ ਰਾਜਾਂ ਵਿੱਚ ਪੁਲਿਸ ਚੌਕਸ ਹੋ ਗਈ ਸੀ।

ਸਵੇਰ ਤੋਂ ਹੀ ਪੁਲਿਸ ਨੇ ਦਿੱਲੀ ਵੱਲ ਜਾ ਰਹੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਬੈਰੀਕੇਡਿੰਗ ਕਾਰਨ ਵਾਹਨ ਰੇਂਗਦੇ ਨਜ਼ਰ ਆਏ, ਜਿਸ ਤੋਂ ਬਾਅਦ ਕਈ ਕਿਲੋਮੀਟਰ ਤੱਕ ਜਾਮ ਲੱਗ ਗਿਆ।
ਦਿੱਲੀ ਟ੍ਰੈਫਿਕ ਪੁਲਸ ਨੇ ਦੱਸਿਆ ਕਿ ਗੋਲ ਮੇਥੀ ਜੰਕਸ਼ਨ, ਤੁਗਲਕ ਰੋਡ, ਕਿਊ ਪੁਆਇੰਟ ਜੰਕਸ਼ਨ, ਮੌਲਾਨਾ ਆਜ਼ਾਦ ਰੋਡ ਜੰਕਸ਼ਨ, ਮਾਨ ਸਿੰਘ ਰੋਡ ਜੰਕਸ਼ਨ, ਕਲੇਰਿਜ ਜੰਕਸ਼ਨ 'ਤੇ ਵੀ ਵਿਸ਼ੇਸ਼ ਪ੍ਰਬੰਧਾਂ ਕਾਰਨ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਭਾਰੀ ਆਵਾਜਾਈ ਰਹੇਗੀ, ਅਜਿਹੇ 'ਚ ਲੋਕ ਇਹਨਾਂ ਰਸਤਿਆਂ ਤੋਂ ਆਵਾਜਾਈ ਨਾ ਕਰਨ।
ਟ੍ਰੈਫਿਕ ਪੁਲਿਸ ਨੇ ਕਿਹਾ ਕਿ ਗੋਲ ਡਾਕ ਖਾਨਾ ਜੰਕਸ਼ਨ, ਪਟੇਲ ਚੌਕ, ਵਿੰਡਸਰ ਪਲੇਸ, ਤਿਨ ਮੂਰਤੀ ਚੌਕ ਅਤੇ ਨਵੀਂ ਦਿੱਲੀ ਦੇ ਸਾਹਮਣੇ ਪ੍ਰਿਥਵੀਰਾਜ ਰੋਡ 'ਤੇ ਕੋਈ ਬੱਸ ਸੇਵਾ ਨਹੀਂ ਹੋਵੇਗੀ।
ਇਸ ਭਾਰਤ ਬੰਦ ਦਾ ਅਸਰ ਗੁਰੂਗ੍ਰਾਮ ਵਿੱਚ ਵੀ ਸਾਫ਼ ਨਜ਼ਰ ਆਇਆ। ਸਵੇਰੇ ਲੰਮਾ ਜਾਮ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਾਮ ਦਿੱਲੀ ਨੂੰ ਜਾਂਦੀ ਸੜਕ 'ਤੇ ਹੀ ਦਿਖਾਈ ਦੇ ਰਿਹਾ ਸੀ। ਦੱਸ ਦੇਈਏ ਕਿ ਦਿੱਲੀ ਪੁਲਿਸ ਬਾਰਡਰ 'ਤੇ ਸਖ਼ਤੀ ਨਾਲ ਜਾਂਚ ਕਰ ਰਹੀ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

Ration Card : ਮੋਦੀ ਕੈਬਨਿਟ ਦਾ ਰਾਸ਼ਨ ਨੂੰ ਲੈ ਕੇ ਵੱਡਾ ਫੈਸਲਾ, 80 ਕਰੋੜ ਲੋਕਾਂ ‘ਤੇ ਪਵੇਗਾ ਸਿੱਧਾ ਅਸਰ
Ration Card : ਮੋਦੀ ਕੈਬਨਿਟ ਦਾ ਰਾਸ਼ਨ ਨੂੰ ਲੈ ਕੇ ਵੱਡਾ ਫੈਸਲਾ, 80 ਕਰੋੜ ਲੋਕਾਂ ‘ਤੇ ਪਵੇਗਾ ਸਿੱਧਾ ਅਸਰ
Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ
Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ
Women Reservation : ਇਸ ਰਾਜ ‘ਚ ਲਾਗੂ ਹੋਇਆ 33% ਮਹਿਲਾ ਕੋਟਾ,  ਇਸ ਪਾਰਟੀ ਦੀਆਂ ਔਰਤਾਂ 33% ਸੀਟਾਂ 'ਤੇ ਲੜਨਗੀਆਂ ਚੋਣਾਂ
Women Reservation : ਇਸ ਰਾਜ ‘ਚ ਲਾਗੂ ਹੋਇਆ 33% ਮਹਿਲਾ ਕੋਟਾ,  ਇਸ ਪਾਰਟੀ ਦੀਆਂ ਔਰਤਾਂ 33% ਸੀਟਾਂ 'ਤੇ ਲੜਨਗੀਆਂ ਚੋਣਾਂ
Punjab Holiday: ਪੰਜਾਬ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ; ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਦੇਸ਼ ਜਾਰੀ...
ਪੰਜਾਬ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ; ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਦੇਸ਼ ਜਾਰੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ; ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਦੇਸ਼ ਜਾਰੀ...
ਪੰਜਾਬ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ; ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਦੇਸ਼ ਜਾਰੀ...
IPL 2026: ਆਈਪੀਐੱਲ 2026 ਦਾ ਐਲੀਮੀਨੇਟਰ ਮੁਕਾਬਲਾ ਅੱਜ, RR-SRH ਦੇ ਖਿਡਾਰੀ ਹੋਣਗੇ ਆਹਮੋ-ਸਾਹਮਣੇ; ਅਭਿਸ਼ੇਕ-ਵੈਭਵ 'ਤੇ ਫੈਨਜ਼ ਦੀਆਂ ਨਜ਼ਰਾਂ: ਜਾਣੋ ਕਿਸਦਾ ਪੱਲੜਾ ਭਾਰੀ?
ਆਈਪੀਐੱਲ 2026 ਦਾ ਐਲੀਮੀਨੇਟਰ ਮੁਕਾਬਲਾ ਅੱਜ, RR-SRH ਦੇ ਖਿਡਾਰੀ ਹੋਣਗੇ ਆਹਮੋ-ਸਾਹਮਣੇ; ਅਭਿਸ਼ੇਕ-ਵੈਭਵ 'ਤੇ ਫੈਨਜ਼ ਦੀਆਂ ਨਜ਼ਰਾਂ: ਜਾਣੋ ਕਿਸਦਾ ਪੱਲੜਾ ਭਾਰੀ?
Big News: ਵੱਡਾ ਸਿਆਸੀ ਉਲਟਫੇਰ! ਮੁੱਖ ਮੰਤਰੀ ਸਿਧਾਰਮਈਆ 28 ਮਈ ਨੂੰ ਦੇ ਸਕਦੇ ਅਸਤੀਫਾ? ਜਾਣੋ ਕਿਉਂ ਛਿੜੀ ਚਰਚਾ...
Big News: ਵੱਡਾ ਸਿਆਸੀ ਉਲਟਫੇਰ! ਮੁੱਖ ਮੰਤਰੀ ਸਿਧਾਰਮਈਆ 28 ਮਈ ਨੂੰ ਦੇ ਸਕਦੇ ਅਸਤੀਫਾ? ਜਾਣੋ ਕਿਉਂ ਛਿੜੀ ਚਰਚਾ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
Embed widget