ਪੜਚੋਲ ਕਰੋ
Advertisement
(Source: ECI/ABP News/ABP Majha)
Big Breaking- ਵਿਰੋਧ ਦੇ ਬਾਵਜੂਦ ਰਾਜ ਸਭਾ ’ਚ ਨਵੇਂ ਖੇਤੀ ਬਿੱਲ ਪਾਸ
ਖੇਤੀ ਬਿੱਲਾਂ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ 'ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ ਕਿਸਾਨੀ ਤੇ ਉਤਪਾਦਨ ਵਪਾਰ ਤੇ ਵਣਜ (ਤਰੱਕੀ ਤੇ ਸਹੂਲਤ) ਬਿੱਲ, 2020 ਤੇ ਕਿਸਾਨੀ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਦਾ ਭਰੋਸਾ ਤੇ ਫਾਰਮ ਸੇਵਾਵਾਂ ਬਿੱਲ, 2020 ਨੂੰ ਪਾਸ ਕੀਤਾ ਹੈ।
ਰਾਜ ਸਭਾ 'ਚ ਵਿਰੋਧੀ ਪਾਰਟੀਆਂ ਵਲੋਂ ਇਨ੍ਹਾਂ ਬਿੱਲਾਂ ਦਾ ਤਿੱਖਾ ਵਿਰੋਧ ਵੀ ਕੀਤਾ ਗਿਆ। ਰਾਜ ਸਭਾ 'ਚ ਹੰਗਾਮਾ ਇੰਨਾ ਵੱਧ ਗਿਆ ਕਿ ਕਾਰਵਾਈ ਨੂੰ ਇੱਕ ਵਾਰ ਮੁਲਤਵੀ ਵੀ ਕਰਨਾ ਪਿਆ। ਉਧਰ, ਪੰਜਾਬ ਤੇ ਹਰਿਆਣਾ ਦੇ ਕਿਸਾਨ ਇਸ ਬਿੱਲੇ ਦਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਦੇਸ਼
Farmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement