Sidhu Moosewala ਕਤਲ ਕਾਂਡ ਨਾਲ ਜੁੜੀ ਵੱਡੀ ਖਬਰ, ਅਫਸਰਾਂ ਦੀ ਜਾਨ ਨੂੰ ਖਤਰਾ

Continues below advertisement
Sidhu Moosewala's Murder Case : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala Murder case) ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਧਮਕੀ ਤੋਂ ਬਾਅਦ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। 
Continues below advertisement

JOIN US ON

Telegram