ਪੜਚੋਲ ਕਰੋ
Advertisement
ਤਾਮਿਲਨਾਡੂ 'ਚ ਵੱਡਾ ਰੇਲ ਹਾਦਸਾ! ਮੈਸੂਰ-ਦਰਭੰਗਾ ਐਕਸਪ੍ਰੈਸ ਦੇ 13 ਡੱਬੇ ਪਟੜੀ ਤੋਂ ਉਤਰੇ
ਤਾਮਿਲਨਾਡੂ 'ਚ ਵੱਡਾ ਰੇਲ ਹਾਦਸਾ! ਮੈਸੂਰ-ਦਰਭੰਗਾ ਐਕਸਪ੍ਰੈਸ ਦੇ 13 ਡੱਬੇ ਪਟੜੀ ਤੋਂ ਉਤਰੇ
ਬੀਤੀ ਦੇਰ ਰਾਤ ਤਾਮਿਲਨਾਡੂ ਤੋਂ ਦੁਖਦਾਇਕ ਖਬਰ ਸਾਹਮਣੇ ਆਈ। ਜਿੱਥੇ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਮੈਸੂਰ-ਦਰਭੰਗਾ ਐਕਸਪ੍ਰੈਸ ਤਿਰੂਵੱਲੁਰ ਵਿੱਚ ਇੱਕ ਮਾਲ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਘੱਟੋ-ਘੱਟ 20 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਐਕਸਪ੍ਰੈੱਸ ਟਰੇਨ ਦੇ ਦੋ ਡੱਬਿਆਂ ਨੂੰ ਅੱਗ ਲੱਗ ਗਈ, ਜਦਕਿ 12 ਤੋਂ 13 ਡੱਬੇ ਪਟੜੀ ਤੋਂ ਉਤਰ ਗਏ।ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਦਿੱਲੀ ਦੇ ਰੇਲਵੇ ਵਾਰ ਰੂਮ ਤੋਂ ਤਾਮਿਲਨਾਡੂ ਰੇਲ ਹਾਦਸੇ ਤੋਂ ਬਾਅਦ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਰੇਲਵੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੀ ਮੰਜ਼ਿਲ 'ਤੇ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।
Tags :
Train Accident Train Accident News TamilNadu Tamil Nadu Train Accident Tiruvallur Train Accident Train Accident Today Tamil Train Accident In Avadi Train Accident 2024 Train Accident Shorts Train Accident Today News Train Accident Train Today Tamil Nadu Train Crash Tiruvallur Train Accident Today Tamil Nadu Train Train Accident In Tamil Nadu Train Accident Train Thiruvallur Train Accident Train Accident Today Chennai Train Accident Newsਦੇਸ਼
Ranjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
ਟ੍ਰੈਂਡਿੰਗ ਟੌਪਿਕ
Advertisement