ਪੜਚੋਲ ਕਰੋ

BJP On Congress | ਭਾਜਪਾ ਨੇ ਕਾਂਗਰਸ ਵਲੋਂ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ ਠੁਕਰਾਏ ਜਾਣ 'ਤੇ ਦਿੱਤਾ ਜਵਾਬ

#BJP #Tarunchugh #Congress #Rammandir #Pranpartishtha #abplive

ਕਾਂਗਰਸ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ ਠੁਕਰਾ ਦਿੱਤਾ ਹੈ |ਜਿਸ ਤੇ ਭਾਜਪਾ ਨੇਤਾਵਾਂ ਦੀ ਪ੍ਰਤੀਕਿਰਿਆ ਆ ਰਹੀ ਹੈ |
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ 'ਚ 'ਅੜਿੱਕਾ' ਪਾਉਣ ਲਈ ਕਾਂਗਰਸ 'ਤੇ ਹਮਲਾ ਬੋਲਿਆ।
ਚੁੱਘ ਨੇ ਅਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤ ਦਹਾਕਿਆਂ ਤੱਕ ਚਾਰ ਪੀੜ੍ਹੀਆਂ (ਨਹਿਰੂ-ਗਾਂਧੀ ਪਰਿਵਾਰ) ਨੇ ਅਯੁੱਧਿਆ 'ਚ ਰਾਮ ਮੰਦਰ ਨਾ ਬਣਾਉਣ ਦੀ ਕੋਸ਼ਿਸ਼ ਕੀਤੀ।
ਤੇ ਹੁਣ 450 ਸਾਲ ਦੇ ਸੰਘਰਸ਼ ਤੋਂ ਬਾਅਦ ਅਯੁੱਧਿਆ 'ਚ ਰਾਮ ਮੰਦਰ ਬਣਿਆ
ਇਸ 'ਤੇ ਰਾਜਨੀਤੀ ਕਰਨ ਦੀ ਲੋੜ ਨਹੀਂ:
ਤਰੁਣ ਚੁੱਘ "ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਇਕੱਠੇ ਹੋਣ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਰਾਮ ਮੰਦਰ ਦੇ ਸ਼ਾਨਦਾਰ ਸਮਾਰੋਹ ਵਿੱਚ ਸ਼ਾਮਲ ਹੋਣ ਦਾ। ਸਾਨੂੰ ਨਫ਼ਰਤ ਅਤੇ ਗੁੱਸੇ ਦੀ ਬਜਾਏ ਪਿਆਰ ਨਾਲ ਅੱਗੇ ਵਧਣਾ ਚਾਹੀਦਾ ਹੈ। ਇਹ ਇੱਕ ਵੱਡਾ ਦਿਨ ਹੈ, ਕਿਰਪਾ ਕਰਕੇ" ਇਸ 'ਤੇ ਰਾਜਨੀਤੀ ਨਾ ਕਰੋ। ਇਹ ਦਿਨ 450 ਸਾਲਾਂ ਦੇ ਸੰਘਰਸ਼ ਤੋਂ ਬਾਅਦ ਆਇਆ ਹੈ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਦੇਸ਼

Karnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਸ਼ਾਟ ਵੀਡੀਓ ਦੇਸ਼

View More
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ

ABP Premium
Advertisement

ਵੀਡੀਓਜ਼

Karnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤAmritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂAmarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget