Breaking- ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਦੇਹਾਂਤ
ਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦਿਹਾਂਤ। ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਦਿੱਲੀ ਦੇ ਹਸਪਤਾਲ 'ਚ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਨ੍ਹਾਂ ਦੇ ਬੇਟੇ ਚੀਰਾਗ ਨੇ ਟਵੀਟ ਕਰ ਇਸ ਦੀ ਪੁਸ਼ਟੀ ਕੀਤੀ ਹੈ। ਪਾਸਵਾਨ ਨੇ74 ਸਾਲਾ ਦੀ ਉਮਰ 'ਚ ਆਪਣੇ ਆਖਰੀ ਸਾਹ ਲਏ।