ITBP Bus Accident: ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਜਵਾਨਾਂ ਨੂੰ ਲਿਜਾ ਰਹੀ ਬੱਸ ਹਾਦਸਾਗ੍ਰਸਤ
ਏਬੀਪੀ ਸਾਂਝਾ
Updated at:
16 Aug 2022 01:24 PM (IST)
Download ABP Live App and Watch All Latest Videos
View In AppPahalgam Road Accident: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅਨੰਤਨਾਗ ਦੇ ਚੰਦਨਵਾੜੀ ਨੇੜੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ITBP ਦੇ 6 ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ ਜਦਕਿ 37 ਹੋਰ ਜ਼ਖਮੀ ਹੋ ਗਏ ਹਨ। ਅਮਰਨਾਥ ਯਾਤਰਾ 'ਚ ITBP ਦੇ ਜਵਾਨ ਤਾਇਨਾਤ ਸੀ।