Hansi (Haryana) | ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕ??ਤਲ, ਪਰਿਵਾਰ ਵਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ
Download ABP Live App and Watch All Latest Videos
View In AppHansi (Haryana) | ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕ??ਤਲ, ਪਰਿਵਾਰ ਵਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ
ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ
ਪਰਿਵਾਰ ਵਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ
ਹਰਿਆਣਾ ਦੇ ਹਾਂਸੀ ਚ ਵਾਰਦਾਤ
ਕਾਰੋਬਾਰੀ ਅਤੇ ਜੇਜੇਪੀ ਲੀਡਰ ਰਵਿੰਦਰ ਸੈਣੀ ਦਾ ਕਤਲ
ਹਰਿਆਣਾ ਦੇ ਹਾਂਸੀ ਚ ਕਾਰੋਬਾਰੀ ਅਤੇ ਜੇਜੇਪੀ ਲੀਡਰ ਰਵਿੰਦਰ ਸੈਣੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ,
ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤੈ,
ਹਮਲਾਵਰਾਂ ਨੇ ਕਰੀਬ ਚਾਰ ਫਾਇਰ ਕੀਤੇ ਏਨ੍ਹਾਂ ਵਿੱਚੋਂ ਤਿੰਨ ਗੋਲੀਆਂ ਰਵਿੰਦਰ ਸੈਣੀ ਨੂੰ ਲੱਗੀਆਂ,
ਸੈਣੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਪਰ ਡੌਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ,
ਇਸ ਘਟਨਾ ਬਾਅਦ ਸੈਣੀ ਦੇ ਪਰਿਵਾਰ ਤੇ ਵਪਾਰੀਆਂ ਨੇ ਫੈਸਲਾ ਲਿਆ ਹੈ ਕਿ ਜਦ ਤੱਕ ਮੁਲਜ਼ਮਾਂ ਦੀ ਗਿਰਫਤਾਰੀ ਨਹੀਂ ਹੁੰਦੀ
ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।