ਪੜਚੋਲ ਕਰੋ
Advertisement
'ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਓ'
ਕਿਸਾਨ ਅੰਦੋਲਨ ਦੇ ਛੇਵੇਂ ਦਿਨ ਅੱਜ ਕਿਸਾਨਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਤਿੰਨ ਕਾਨੂੰਨ ਲਿਖਤ ਵਿੱਚ ਦੇਵਾਂਗੇ, ਕਿ ਇਨ੍ਹਾਂ ਕਾਨੂੰਨਾਂ ਵਿੱਚ ਕੀ ਮੁਸ਼ਕਲ ਹੈ। ਜੇ ਤੁਸੀਂ ਸਾਡੇ ਨਾਲ ਸਹਿਮਤ ਨਹੀਂ ਹੋ, ਤਾਂ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਇੰਨਾਂ ਕਾਨੂੰਨਾਂ ਨੂੰ ਰੱਦ ਕਰੇ। ਕਾਨੂੰਨ ਰੱਦ ਨਾ ਹੋਣ ਤੱਕ ਕਿਸਾਨਾਂ ਨੇ ਅੰਦੋਲਨ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।
Tags :
Farmers Protest Status Singhu Border Kisan Andolan Singhu Border Kisan Singhu Border Latest News Singhu Border Ki News Farmers Protest In Delhi 2020 Farmers Meeting With Government Farmers Protest In Delhi Today Singhu Border Today News In Hindi Singhu Border Delhi Singhu Border Today News Singhu Border Farmers\' Protestਦੇਸ਼
Google Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |
Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ
ਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |
MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement