ਪੜਚੋਲ ਕਰੋ

Car Fire| ਕਾਰ ਅੰਦਰ AC ਚਲਾ ਕੇ ਬੈਠਾ ਨੌਜਵਾਨ ਜਿਉਂਦਾ ਸੜਿਆ, ਦਰਦਨਾਕ ਮੌਤ

Car Fire| ਕਾਰ ਅੰਦਰ AC ਚਲਾ ਕੇ ਬੈਠਾ ਨੌਜਵਾਨ ਜਿਉਂਦਾ ਸੜਿਆ, ਦਰਦਨਾਕ ਮੌਤ

#CarFire #Fire #haryana #kaithal #kalayat

ਹਰਿਆਣਾ ਦੇ ਕੈਥਲ ਚ ਇੱਕ ਕਾਰ ਨੂੰ ਅੱਗ ਲੱਗਣ ਕਾਰਨ ਅੰਦਰ ਬੈਠੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਇਹ ਘਟਨਾ ਕਲਾਇਤ ਚ ਬੱਸ ਸਟੈਂਡ ਦੇ ਕੋਲ ਵਾਪਰੀ ਐ, ਮ੍ਰਿਤਕ ਦੀ ਪਹਿਚਾਣ ਬਾਲੂ ਦੇ ਸਾਬਕਾ ਸਰਪੰਚ ਰਮੇਸ਼ ਕੁਮਾਰ ਵਜੋਂ ਹੋਈ ਐ, ਘਟਨਾ ਉਸ ਸਮੇਂ ਵਾਪਰੀ ਜਦੋਂ ਰਮੇਸ਼ ਕੁਮਾਰ ਗੱਡੀ ਅੰਦਰ ਏਸੀ ਚਲਾ ਕੇ ਬੈਠਾ ਸੀ ਅਤੇ ਕਿਸੇ ਦੀ ਉਡੀਕ ਕਰ ਰਿਹਾ ਸੀ, ਅਚਾਨਕ ਕਾਰ ਨੂੰ ਅੱਗ ਲੱਗ ਗਈ ਅਤੇ ਗੱਡੀ ਲੌਕ ਹੋ ਗਈ, ਨਤੀਜਾ ਰਮੇਸ਼ ਕੁਮਾਰ ਬਾਹਰ ਨਾ ਨਿਕਲ ਸਕਿਆ, ਵੇਖਦੇ ਹੀ ਵੇਖਦੇ ਕਾਰ ਅੱਗ ਦੇ ਲਾਂਬੂ ਚ ਬਦਲ ਗਈ ਅਤੇ ਰਮੇਸ਼ ਕੁਮਾਰ ਦੀ ਮੌਤ ਹੋ ਗਈ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ ਪਰ ਉਸ ਸਮੇਂ ਤੱਕ ਗੱਡੀ ਅਤੇ ਅੰਦਰ ਬੈਠਾ ਰਮੇਸ਼ ਕੁਮਾਰ ਰਾਖ ਚ ਬਦਲ ਚੁੱਕੇ ਸੀ, ਗੱਡੀ ਦੇ ਨੰਬਰ ਅਤੇ ਕੁਝ ਨਿਸ਼ਾਨਦੇਹੀਆਂ ਤੋਂ ਮ੍ਰਿਤਕ ਦੀ ਪਹਿਚਾਣ ਕੀਤੀ ਗਈ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab Police News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 70 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, ਨੋਟੀਫਿਕੇਸ਼ਨ ਜਾਰੀ; ਲਿਸਟ 'ਚ ਇਹ ਨਾਲ ਸ਼ਾਮਲ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 70 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, ਨੋਟੀਫਿਕੇਸ਼ਨ ਜਾਰੀ; ਲਿਸਟ 'ਚ ਇਹ ਨਾਲ ਸ਼ਾਮਲ...
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਜਲੰਧਰ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, 3 ਰਾਉਂਡ ਚੱਲੀਆਂ ਗੋਲੀਆਂ, ਇੱਕ ਲੱਤ 'ਚ ਲੱਗੀ; ਡੋਨੀ ਬਲ ਗੈਂਗ ਦਾ ਮੈਂਬਰ ਦੋਸ਼ੀ
ਜਲੰਧਰ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, 3 ਰਾਉਂਡ ਚੱਲੀਆਂ ਗੋਲੀਆਂ, ਇੱਕ ਲੱਤ 'ਚ ਲੱਗੀ; ਡੋਨੀ ਬਲ ਗੈਂਗ ਦਾ ਮੈਂਬਰ ਦੋਸ਼ੀ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
Embed widget