ਕਿਸਾਨ ਅੰਦੋਲਨ ਦਾ ਅੱਜ 26ਵਾਂ ਦਿਨ, ਸਰਕਾਰ ਮੁੜ ਗੱਲ਼ਬਾਤ ਲਈ ਹੋਈ ਤਿਆਰ

Continues below advertisement

ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 26ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ।

Continues below advertisement

JOIN US ON

Telegram