ਪੜਚੋਲ ਕਰੋ
Advertisement
ਠੰਢ ਤੇ ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਲਾਂ ਪਰ ਹੌਂਸਲੇ ਬੁਲੰਦ
ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਅੱਜ 40ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਉਧਰ, ਰਿਕਾਰਡ ਤੋੜ ਠੰਢ ਦੇ ਨਾਲ ਨਾਲ ਹੁਣ ਮੀਂਹ ਨੇ ਠੰਢ ਨੂੰ ਹੋਰ ਵੱਧਾ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਬੀਤੇ ਸ਼ੁਕਰਵਾਰ ਦਿੱਲੀ 'ਚ ਠੰਢ ਦਾ 15 ਸਾਲਾਂ ਦਾ ਰਿਕਾਰਡ ਟੁੱਟਾ ਹੈ। ਇਸ ਮਗਰੋਂ ਸ਼ਨੀਵਾਰ ਅਤੇ ਐਤਵਾਰ ਨੂੰ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੱਧਾ ਦਿੱਤੀਆਂ ਹਨ।
ਦੇਸ਼
Ratan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |
ਹੋਰ ਵੇਖੋ
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਬਾਲੀਵੁੱਡ
ਰਾਸ਼ੀਫਲ
Advertisement
Advertisement
ਟ੍ਰੈਂਡਿੰਗ ਟੌਪਿਕ
Advertisement