ਖੇਤੀ ਬਿੱਲਾਂ ਦਾ ਕਾਂਗਰਸ ਵੱਲੋਂ ਵਿਰੋਧ ਜਾਰੀ
Continues below advertisement
ਰਾਜ ਸਭਾ 'ਚ ਐਤਵਾਰ ਨੂੰ ਵਿਰੋਧੀ ਧਿਰ ਦੇ ਸਾਂਸਦਾ ਨੇ ਖੇਤੀ ਬਿੱਲ ਦੇ ਵਿਰੋਧ 'ਚ ਵੈਲ 'ਚ ਆ ਕੇ ਹੰਗਾਮਾ ਕੀਤਾ ਤੇ ਰੂਲ ਬੁੱਕ ਪਾੜਨ ਦਾ ਯਤਨ ਕੀਤਾ। ਜਿਸ ਤੋਂ ਬਾਅਦ ਅੱਜ ਉਨ੍ਹਾਂ 'ਤੇ ਸਖਤ ਕਾਰਵਾਈ ਕੀਤੀ ਗਈ ਹੈ। 8 ਸਾਂਸਦਾ ਨੂੰ ਮੁਅੱਤਲ ਕਰਨ ਤੋਂ ਬਾਅਦ ਅੱਜ ਕਾਂਗਰਸ ਸਾਂਸਦਾ ਨੇ ਮੋਦੀ ਸਰਕਾਰ ਨੂੰ ਜਮ ਕੇ ਨਿਸ਼ਾਨਾ ਸਾਧਿਆ।
ਕਾਂਗਰਸ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕੁਝ ਫਾਇਨਾਂਸਰਾਂ ਨੂੰ ਬਚਾਉਣ 'ਚ ਲੱਗੀ ਹੋਈ ਹੈ, ਖੇਤੀ ਕਾਨੂੰਨ ਦਾ ਵਿਰੋਧ ਕਰਨ ਵਾਲੇ ਸਾਂਸਦਾਂ ਦੀ ਆਵਾਜ਼ ਦਬਾਈ ਗਈ ਹੈ। ਦੇਸ਼ ਦੇ ਕਿਸਾਨਾਂ ਦੀ ਅਗਨੀਪ੍ਰੀਖਿਆ ਨਾ ਲਵੇ ਸਰਕਾਰ।