'ਆਜ਼ਾਦ ਨਹੀਂ ਬਣ ਸਕੇ ਵਿਰੋਧੀ ਧਿਰ ਦੀ ਆਵਾਜ਼

Continues below advertisement

Congress on Ghulam Nabi Azad: ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਕਾਂਗਰਸ ਨੇ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ 'ਤੇ ਨਾਰਾਜ਼ਗੀ ਜਤਾਈ ਹੈ। ਕਾਂਗਰਸ ਨੇਤਾ ਅਜੈ ਮਾਕਨ ਨੇ ਕਿਹਾ ਕਿ ਗੁਲਾਮ ਨਬੀ ਆਜ਼ਾਦ ਕਾਂਗਰਸ 'ਚ ਕਈ ਅਹੁਦਿਆਂ 'ਤੇ ਰਹੇ। ਇਸ ਸਮੇਂ ਜਦੋਂ ਕਾਂਗਰਸ ਦੇਸ਼ 'ਚ ਮਹਿੰਗਾਈ, ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਤਾਂ ਸੰਘਰਸ਼ ਦੇ ਸਮੇਂ ਗੁਲਾਮ ਨਬੀ ਆਜ਼ਾਦ ਸਾਨੂੰ ਛੱਡ ਕੇ ਜਾ ਰਹੇ ਹਨ। ਕਾਂਗਰਸ ਨੇਤਾ ਅਜੇ ਮਾਕਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਗੁਲਾਮ ਨਬੀ ਆਜ਼ਾਦ ਵਿਰੋਧੀ ਧਿਰ ਦੀ ਆਵਾਜ਼ ਨਹੀਂ ਬਣ ਸਕੇ।

Continues below advertisement

JOIN US ON

Telegram