ਪੜਚੋਲ ਕਰੋ

Big News Congress | ਕਾਂਗਰਸ ਨੇ ਠੁਕਰਾਇਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ | Ram Mandir Pran Partishtha

Big News Congress | ਕਾਂਗਰਸ ਨੇ ਠੁਕਰਾਇਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ | Ram Mandir Pran Partishtha

#India #Politics #BJP #Congress #Ayodhya #rammandir #abplive

ਕਾਂਗਰਸ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ ਠੁਕਰਾ ਦਿੱਤਾ ਹੈ |
ਜੀ ਹਾਂ ਅਯੁੱਧਿਆ ਵਿਚ 22 ਜਨਵਰੀ ਨੂੰ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਜਾਣ ਤੋਂ ਕਾਂਗਰਸ ਨੇ ਇਨਕਾਰ ਕਰ ਦਿੱਤਾ ਹੈ।
ਸੋਨੀਆ ਗਾਂਧੀ, ਰਾਹੁਲ ਗਾਂਧੀ, ਮੱਲਿਕਾਰੁਜਨ ਖੜਗੇ, ਅੰਧੀਰ ਰੰਜਨ ਸਣੇ ਸਾਰੇ ਕਾਂਗਰਸ ਨੇਤਾ ਇਸ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ।
ਕਾਂਗਰਸ ਨੇ ਕਿਹਾ ਕਿ ਇਹ ਪ੍ਰੋਗਰਾਮ ਭਾਜਪਾ ਨੇ ਸਿਆਸੀ ਲਾਭ ਲਈ ਆਯੋਜਿਤ ਕੀਤਾ ਹੈ।
ਦੱਸ ਦਈਏ ਕਿ ਕਾਂਗਰਸ ਨੇ ਸੋਸ਼ਲ ਮੀਡੀਆ ‘ਤੇ ਇਕ ਚਿੱਠੀ ਸ਼ੇਅਰ ਕੀਤੀ ਹੈ ਜਿਸ ਵਿਚ ਉਸ ਨੇ ਰਾਮ ਮੰਦਰ ਦੇ ਉਦਘਾਟਨ ਵਿਚ ਨਾ ਜਾਣ ਦੇ ਫੈਸਲੇ ਦਾ ਕਾਰਨ ਦੱਸਿਆ ਹੈ।ਇਸ ਵਿਚ ਕਾਂਗਰਸ ਨੇ ਲਿਖਿਆ ਹੈ ਕਿ ਧਰਮ ਨਿੱਜੀ ਮਾਮਲਾ ਹੈ ਪਰ BJP/RSS ਨੇ ਮੰਦਰ ਦੇ ਉਦਘਾਟਨ ਪ੍ਰੋਗਰਾਮ ਨੂੰ ਆਪਣਾ ਈਵੈਂਟ ਬਣਾ ਲਿਆ ਹੈ।
ਕਾਂਗਰਸ ਨੇ ਚਿੱਠੀ ਚ ਲਿਖਿਆ ਹੈ ਕਿ ਭਾਜਪਾ ਤੇ ਆਰਐੱਸਐੱਸ ਦੇ ਨੇਤਾਵਾਂ ਵੱਲੋਂ ਅਧੂਰੇ ਮੰਦਰ ਦਾ ਉਦਘਾਟਨ ਜ਼ਾਹਿਰ ਤੌਰ ‘ਤੇ ਚੋਣ ਵਿਚ ਫਾਇਦਾ ਪਾਉਣ ਲਈ ਕੀਤਾ ਜਾ ਰਿਹਾ ਹੈ। ਲਿਹਾਜ਼ਾ ਸੁਪਰੀਮ ਕੋਰਟ ਦੇ 2019 ਦੇ ਫੈਸਲੇ ਦਾ ਪਾਲਣ ਕਰਦੇ ਹੋਏ ਤੇ ਉਨ੍ਹਾਂ ਕਰੋੜਾਂ ਲੋਕਾਂ ਦੀ ਆਸਥਾ ਸਨਮਾਨ ਕਰਦੇ ਹੋਏ ਮੱਲਿਕਾਰੁਜਨ ਖੜਗੇ, ਸੋਨੀਆ ਗਾਂਧੀ ਤੇ ਅਧੀਰ ਰੰਜਨ ਚੌਧਰੀ ਨੇ ਇਸ ਈਵੈਂਟ ਦਾ ਸੱਦਾ ਠੁਕਰਾ ਦਿਤਾ ਹੈ।
ਜ਼ਿਕਰਯੋਗ ਹੈ ਕਿ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਮਮਤਾ ਬੈਨਰਜੀ ਵੀ ਸ਼ਾਮਲ ਨਹੀਂ ਹੋਣਗੇ। ਰਿਪੋਰਟ ਮੁਤਾਬਕ ਤ੍ਰਿਣਮੂਲ ਕਾਂਗਰਸ ਵੱਲੋਂ ਪ੍ਰੋਗਰਾਮ ਵਿਚ ਕੋਈ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ TMC ਵੱਲੋਂ ਅਧਿਕਾਰਕ ਤੌਰ ‘ਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget