ਪੜਚੋਲ ਕਰੋ
Advertisement
Corona ਨੇ ਵਿਗਾੜੀ ਦੇਸ਼ ਦੀ ਹਾਲਤ, ਤੇਜ਼ੀ ਨਾਲ ਵੱਧ ਰਹੀ ਗਿਣਤੀ
ਭਾਰਤ ਵਿੱਚ ਰੋਜ਼ਾਨਾ ਕੋਰੋਨਾ ਦੇ ਕੇਸ ਇੱਕ ਲੱਖ ਤੱਕ ਆਉਣੇ ਸ਼ੁਰੂ ਹੋ ਗਏ ਹਨ। ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਕੁਝ ਸਮੇਂ ਵਿੱਚ ਕੋਰੋਨਾ ਦਾ ਕਹਿਰ ਹੋਰ ਵਧੇਗਾ। ਇਸ ਦਾ ਕਾਰਨ ਇਹ ਹੈ ਕਿ ਲੌਕਡਾਊਨ ਵਿੱਚ ਢਿੱਲ ਕਰਕੇ ਲੋਕ ਵੀ ਬੇਪ੍ਰਵਾਹ ਹੋ ਰਹੇ ਹਨ।
ਸਰਕਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਅੰਦਰ 94,372 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 11 ਸਤੰਬਰ ਨੂੰ ਰਿਕਾਰਡ 97,570 ਇਨਫੈਕਸ਼ਨ ਕੇਸ ਦਰਜ ਕੀਤੇ ਗਏ ਸਨ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 1114 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ।

ਦੇਸ਼
Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivation
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement