ਭਾਰਤ 'ਚ ਕੋਰੋਨਾ 'Out Of Control', ਬਣਿਆ ਨਵਾਂ ਰਿਕੌਰਡ

Continues below advertisement
ਕੋਰੋਨਾ ਵਾਇਰਸ ਦੁਨੀਆਂ ਦੇ ਸਭ ਦੇਸ਼ਾਂ ਨਾਲੋਂ ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 83,883 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 1043 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਕੁੱਲ ਕੋਰੋਨਾ ਕੇਸਾਂ ਦਾ ਅੰਕੜਾ 38 ਲੱਖ ਤੋਂ ਪਾਰ ਪਹੁੰਚ ਗਿਆ ਹੈ।
Continues below advertisement

JOIN US ON

Telegram