ਪੜਚੋਲ ਕਰੋ
Advertisement
India Corona Update: 24 ਘੰਟਿਆਂ ‘ਚ 88,600 ਨਵੇਂ ਕੋਰੋਨਾ ਕੇਸ, ਕੁੱਲ 59,92,533
ਭਾਰਤ ਇਸ ਵੇਲੇ ਦੁਨੀਆਂ ਦਾ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਅਜੇ ਵੀ ਏਨੀ ਤੇਜ਼ੀ ਨਾਲ ਕੋਰੋਨਾ ਕੇਸਾਂ 'ਚ ਵਾਧਾ ਹੋ ਰਿਹਾ ਹੈ। ਅਜਿਹੇ 'ਚ ਪਿਛਲੇ ਇਕ ਦਿਨ 'ਚ ਦੇਸ਼ 'ਚ 88,600 ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਜਦਕਿ 1,124 ਲੋਕਾਂ ਦੀ ਮੌਤ ਹੋ ਗਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ 'ਚ ਕੋਰੋਨਾ ਕੇਸਾਂ ਦਾ ਕੁੱਲ ਅੰਕੜਾ 59,92,533 ਹੋ ਗਿਆ ਹੈ। ਇਨ੍ਹਾਂ 'ਚੋਂ 9,56,402 ਐਕਟਿਵ ਕੇਸ ਹਨ ਅਤੇ 49,41,628 ਲੋਕ ਠੀਕ ਹੋ ਚੁੱਕੇ ਹਨ। ਭਾਰਤ 'ਚ ਹੁਣ ਤਕ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 94,503 ਹੋ ਗਿਆ ਹੈ।
ਪੰਜਾਬ
PM Modi ਨੂੰ CM Bhagwant Mann ਦਾ ਝਟਕਾ, ਕਿਸਾਨਾਂ ਦੇ ਰੋਸ਼ ਕਾਰਨ ਲਿਆ ਵੱਡਾ ਫੈਸਲਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
ਟ੍ਰੈਂਡਿੰਗ ਟੌਪਿਕ
Advertisement